ਪੜਚੋਲ ਕਰੋ
Advertisement
Gujarat Assembly Election 2022 । ਅੱਜ ਗੁਜਰਾਤ ਚੋਣਾਂ ਲਈ ਦੂਜੇ ਤੇ ਆਖਰੀ ਪੜਾਅ ਦੀ ਵੋਟਿੰਗ
Gujarat Polls 2022 : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਦੂਜੇ ਪੜਾਅ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇੱਥੇ ਅੱਜ ਵੋਟਾਂ ਪੈਣਗੀਆਂ , ਸੋਮਵਾਰ ਨੂੰ ਦੂਜੇ ਪੜਾਅ ਨੂੰ ਲੈ ਕੇ ਰਾਜ ਦੇ 14 ਕੇਂਦਰੀ ਅਤੇ ਉੱਤਰੀ ਜ਼ਿਲ੍ਹਿਆਂ ਦੀਆਂ ਕੁੱਲ 93 ਸੀਟਾਂ 'ਤੇ ਵੋਟਾਂ ਪੈਣਗੀਆਂ।ਦੂਜੇ ਪੜਾਅ 'ਚ ਜਿਨ੍ਹਾਂ 93 ਸੀਟਾਂ ਲਈ ਵੋਟਿੰਗ ਹੋਵੇਗੀ ,ਉਨ੍ਹਾਂ ਦੇ ਲਈ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਸੂਬਾਈ ਚੋਣ ਬਾਡੀ ਅਨੁਸਾਰ ਉਮੀਦਵਾਰਾਂ ਵਿੱਚ 285 ਆਜ਼ਾਦ ਉਮੀਦਵਾਰ ਹਨ, ਜਦਕਿ ਦੂਜੇ ਪੜਾਅ ਵਿੱਚ ਕਈ ਵੀਆਈਪੀ ਉਮੀਦਵਾਰਾਂ ਦੀ ਕਿਸਮਤ ਵੀ ਦਾਅ ’ਤੇ ਲੱਗੀ ਹੋਈ ਹੈ।
ਰਾਜਨੀਤੀ
Mohali Building Collapse | ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |
Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp Sanjha
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
AAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha
Ravneet Bittu Vs Bhagwant Maan | ਲੁਧਿਆਣਾ 'ਚ 'ਆਪ' ਦੇ ਸਵਾਗਤ 'ਚ ਰਵਨੀਤ ਬਿੱਟੂ ਨੇ ਕਸੇ ਤੰਝ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement