Hardeep Puri| ਕੇਂਦਰੀ ਮੰਤਰੀ ਦਾ ਹਰਸਿਮਰਤ ਬਾਦਲ ਨੂੰ ਲੈ ਕੇ ਵੱਡਾ ਖੁਲਾਸਾ
Download ABP Live App and Watch All Latest Videos
View In AppHardeep Puri| ਕੇਂਦਰੀ ਮੰਤਰੀ ਦਾ ਹਰਸਿਮਰਤ ਬਾਦਲ ਨੂੰ ਲੈ ਕੇ ਵੱਡਾ ਖੁਲਾਸਾ
#HardeepPuri #HarsimratBadal #UnionBudget2024 #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE
ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਨੂੰ ਲੈ ਕੇ ਐ, ਹਰਦੀਪ ਪੁਰੀ ਦਾ ਕਹਿਣੈ ਕਿ ਹਰਸਿਮਰਤ ਬਾਦਲ ਨੇ ਮੋਦੀ ਕੈਬਨਿਟ ਵਿੱਚ ਹੁੰਦਿਆਂ ਖੇਤੀ ਕਾਨੂੰਨਾਂ ਦਾ ਸਵਾਗਤ ਕੀਤਾ ਸੀ, ਕੇਂਦਰੀ ਮੰਤਰੀ ਮੁਤਾਬਕ ਬਾਅਦ ਵਿੱਚ ਹਰਸਿਮਰਤ ਕੌਰ ਬਾਦਲ ਬਦਲੇ ਨੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।