Harjit Grewal| 'ਪੰਜਾਬ 'ਚ BJP ਲੈ ਕੇ ਆਓ, ਗੁੰਡੇ ਤੇ ਕਤਲਾਂ ਵਾਲੇ ਮੋਢਿਆਂ 'ਤੇ ਆਉਣਗੇ'
Harjit Grewal| 'ਪੰਜਾਬ 'ਚ BJP ਲੈ ਕੇ ਆਓ, ਗੁੰਡੇ ਤੇ ਕਤਲਾਂ ਵਾਲੇ ਮੋਢਿਆਂ 'ਤੇ ਆਉਣਗੇ'
#HarjitGrewal #BJPPUNJAB #BJP #KisanProtest #BhagwantMann #cmmann #ABPSanjha #ABPLIVE
ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਮਾਨ ਸਰਕਾਰ ਨੂੰ ਘੇਰਿਐ, ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਐ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਜੇਪੀ ਨੂੰ ਪੰਜਾਬ ਵਿੱਚ ਲੈ ਕੇ ਆਉਣ, ਭਰੋਸਾ ਦਿੱਤਾ ਕਿ ਸਾਰੇ ਮਾੜੇ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।