Harsimrat Badal| 'ਰਾਹੁਲ ਗਾਂਧੀ ਗੱਲਾਂ ਹੀ ਕਰ ਸਕਦੇ, ਕਿਸਾਨਾਂ ਨਾਲ ਅਕਾਲੀ ਦਲ ਖੜਿਆ'
Download ABP Live App and Watch All Latest Videos
View In AppHarsimrat Badal| 'ਰਾਹੁਲ ਗਾਂਧੀ ਗੱਲਾਂ ਹੀ ਕਰ ਸਕਦੇ, ਕਿਸਾਨਾਂ ਨਾਲ ਅਕਾਲੀ ਦਲ ਖੜਿਆ'
#HarsimratBadal #UnionBudget2024 #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE
ਹਰਸਿਮਰਤ ਕੌਰ ਬਾਦਲ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਵਰ੍ਹੇ ਨੇ, ਪੁੱਛਿਆ ਕਿ ਕਾਂਗਰਸ ਨੇ ਕਿਸਾਨਾਂ ਲਈ ਕੀ ਕੀਤੈ, ਇਲਜ਼ਾਮ ਲਾਇਆ ਕਿ ਕਾਂਗਰਸ ਨੇ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ, ਹਰਸਿਮਰਤ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਕਿਸਾਨ ਹਿਤੈਸ਼ੀ ਦੱਸਿਆ, ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਵੀ ਘੇਰਿਆ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।