Harsimrat Badal| 'ਪੰਜਾਬ ਨਾਲ ਭੇਦਭਾਵ ਕੀਤਾ ਜਾ ਰਿਹਾ'
Download ABP Live App and Watch All Latest Videos
View In AppHarsimrat Badal| 'ਪੰਜਾਬ ਨਾਲ ਭੇਦਭਾਵ ਕੀਤਾ ਜਾ ਰਿਹਾ'
#HarsimratBadal #UnionBudget2024 #SukhbirBadal #BikramMajithia #ShiromaniAkaliDal #BhagwantMann #cmmann #ABPSanjha #ABPLIVE
ਕੇਂਦਰੀ ਬਜਟ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ਤੇ ਮੋਦੀ ਸਰਕਾਰ ਐ, ਹਰਸਿਮਰਤ ਕੌਰ ਬਾਦਲ ਨੇ ਵੀ ਬਜਟ ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਐ, ਉਨ੍ਹਾਂ ਇਸ ਨੂੰ ਸਰਕਾਰ ਬਚਾਓ ਬਜਟ ਦੱਸਿਆ, ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਲਈ ਕੁਝ ਵੀ ਨਹੀਂ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।