ਪੜਚੋਲ ਕਰੋ

Lok Sabha election|ਮਲੂਕਾ ਦੀ IAS ਨੂੰਹ ਦੇ BJP ਤੋਂ ਚੋਣ ਲੜਣ ਦੇ ਸਵਾਲ ਤੇ ਹਰਿਸਮਰਤ ਕੌਰ ਦਾ ਜਵਾਬ

#sikandersinghmalooka #ias #bureaucrats #akalidal #LokSabhaelection #Punjab #CMMann #BhagwantMann #SukhbirBadal #Rajawarring #PartapBajwa #BJP #Suniljakhar #Punjabcongress #Harsimratbadal #RahulGandhi #PMModi #abpsanjha #abplive

ਹਰਸਿਮਰਤ ਕੌਰ ਬਾਦਲ ਨੂੰ ਪੁੱਛਿਆ ਗਿਆ ਸੀ ਕਿ ਅਕਾਲੀ ਲੀਡਰ ਸਿਕੰਦਰ ਮਲੂਕਾ ਦੀ ਨੂੰਹ ਉਨ੍ਹਾਂ ਖ਼ਿਲਾਫ ਚੋਣ ਲੜੇਗੀ, ਤਾਂ ਹਰਸਿਮਰਤ ਕੌਰ ਬਾਦਲ ਨੇ ਇਹ ਕਹਿਣ ਵਿੱਚ ਬਿਲਕੁਲ ਦੇਰ ਨਹੀਂ ਲਾਈ ਕਿ ਮਲੂਕਾ ਪਰਿਵਾਰ ਅਕਾਲੀ ਦਲ ਨਾਲ ਖੜਾ ਹੋਇਆ ਹੈ ਅਤੇ ਰਹੇਗਾ,ਦਰਅਸਲ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸਿਕੰਦਰ ਸਿੰਘ ਮਲੂਕਾ ਦੀ IAS ਨੂੰਹ ਪਰਮਪਾਲ ਕੌਰ ਸਿੱਧੂ ਨੇ ਅਸਤੀਫਾ  ਦਿੱਤਾ ਉਦੋਂ ਤੋਂ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਛਿੜ ਗਈ ਹੈ ਕਿ ਉਹ ਸਿਆਸੀ ਪਾਰੀ ਸ਼ੁਰੂ ਕਰ ਸਕਦੇ ਹਨ, ਅਤੇ ਬੀਜੇਪੀ ਉਨ੍ਹਾਂ ਬਠਿੰਡਾ ਤੋਂ ਟਿਕਟ ਦੇ ਸਕਦੀ ਹੈ,ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ।  ਸੂਤਰਾਂ ਨੇ ਦੱਸਿਆ ਕਿ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ,2011 ਬੈਚ ਦੇ ਆਈਏਐਸ ਅਧਿਕਾਰੀ ਸਿੱਧੂ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਪਰ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਅਤੇ ਇਸੇ ਨਾਲ ਚਰਚਾਵਾਂ ਦਾ ਬਜ਼ਾਰ ਗਰਮ ਹੋ ਗਿਆ , ਬਠਿੰਡਾ ਅਕਾਲੀ ਦਲ ਦਾ ਗੜ ਰਿਹਾ ਹੈ, ਹਰਸਿਮਰਤ ਕੌਰ ਇੱਥੋਂ 3 ਦਫਾ ਦੇ MP ਨੇ ਅਤੇ ਹੁਣ ਅਕਾਲੀਆਂ ਦੇ ਇਸ ਗੜ੍ਹ ਵਿੱਚ ਸੰਨ੍ਹ ਲਾਉਣ ਦੀ ਕੋਸ਼ਿਸ਼ ਵਿਰੋਧੀ ਕਰ ਰਹੇ ਨੇ ਪਰ ਹਰਸਿਮਰਤ ਕੌਰ ਬਾਦਲ ਕਹਿ ਰਹੇ ਨੇ ਕਿ ਮਲੂਕਾ ਪਰਿਵਾਰ ਉਨ੍ਹਾਂ ਦੇ ਨਾਲ ਹੈ |

Subscribe Our Channel: ABP Sanjha 

https://www.youtube.com/channel/UCYGZ... Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube:   

 / abpsanjha   Facebook:  

 / abpsanjha   Twitter:  

 / abpsanjha   Download ABP App for Apple: https://itunes.apple.com/in/app/abp-l... Download ABP App for Android: https://play.google.com/store/apps/de..

ਵੀਡੀਓਜ਼ ਖ਼ਬਰਾਂ

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium
Advertisement

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget