ਪੜਚੋਲ ਕਰੋ

Lok Sabha Election Voting | ਸਿਆਸੀ ਦਿੱਗਜ਼ਾਂ ਨੇ ਭੁਗਤਾਏ ਵੋਟ, ਹੁਣ 4 ਜੂਨ ਦਾ ਇੰਤਜ਼ਾਰ

Lok Sabha Election Voting | ਸਿਆਸੀ ਦਿੱਗਜ਼ਾਂ ਨੇ ਭੁਗਤਾਏ ਵੋਟ, ਹੁਣ 4 ਜੂਨ ਦਾ ਇੰਤਜ਼ਾਰ #loksabhaelection2024 #rahulgandhi #arvindkejriwal #abplive ਦੇਸ਼ ਵਿੱਚ ਲੋਕ ਸਭਾ ਚੋਣਾਂ ਲਈ 6ਵੇਂ ਪੜਾਅ ਦੌਰਾਨ ਵੋਟਾਂ ਪੈ ਰਹੀਆਂ ਅਤੇ ਇਹ ਉਸ ਦੇ ਹੀ ਰੰਗ ਨੇ, ਸਿਆਸੀ ਦਿੱਗਜ਼ਾਂ ਨੇ ਵੋਟਾਂ ਪਾਈਆਂ ਅਤੇ ਲੋਕਾਂ ਨੂੰ ਅਪੀਲ ਵੀ ਕੀਤੀ ,ਰਾਹੁਲ ਗਾਂਧੀ ਆਪਣੀ ਮਾਤਾ ਸੋਨੀਆਂ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਨਾਲ ਵੋਟ ਪਾਉਣ ਪਹੁੰਚੇ, ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪ੍ਰਿਯੰਕਾ ਗਾਂਧੀ ਦੇ ਦੋਵੇਂ ਬੱਚੇ ਵੀ ਮੌਜੂਦ ਸਨ, ਜੋ ਵੋਟ ਪਾਉਣ ਲਈ ਲਾਈਨ ਵਿੱਚ ਲੱਗੇ ਨਜ਼ਰ ਆਏ, ਤਾਂ ਅਰਵਿੰਦ ਕੇਜਰੀਵਾਲ ਵੀ ਪੂਰੇ ਪਰਿਵਾਰ ਨਾਲ ਵੋਟ ਪਾਉਣ ਗਏ, ਇਸ ਮੌਕੇ ਤੇ ਸੁਨੀਤਾ ਕੇਜਰੀਵਾਲ ਦੋਵੇਂ ਬੱਚੇ ਅਤੇ ਕੇਜਰੀਵਾਲ ਦੇ ਪਿਤਾ ਵੀ ਮੌਜੂਦ ਸਨ, ਬੀਜੇਪੀ ਦੇ ਲੀਡਰਾਂ ਨੇ ਵੀ ਸਵੇਰੇ ਹੀ ਵੋਟਾਂ ਪਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਸੀ, ਬੀਜੇਪੀ ਲੀਡਰ ਮਨੋਜ ਤਿਵਾਰੀ ਵੀ ਨਜ਼ਰ ਆਏ ਤਾਂ ਉਧਰ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ, ਹਰਿਆਣਾ ਵਿੱਚ ਮੁੱਖ ਮੰਤਰੀ ਨਾਇਬ ਸੈਣੀ , ਸਾਬਕਾ ਸੀਐਮ ਮਨੋਹਰ ਲਾਲ ਖੱਟਰ ਅਤੇ ਅਨਿਲ ਵਿਜ ਵੀ ਵੋਟ ਪਾਉਣ ਪਹੁੰਚੇ, ਹਰਿਆਣਾ ਕਾਂਗਰਸ ਲੀਡਰ ਦਪੇਂਦਰ ਹੁੱਡਾ ਵੀ ਪਰਿਵਾਰ ਸਣੇ ਵੋਟ ਪਾ ਕੇ ਆਏ ਅਤੇ ਦੁਸ਼ਿਅੰਤ ਚੌਟਾਲਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ, ਇਲੈਕਸ਼ਨ ਕਮਿਸ਼ਨਰਸ ਸੁਖਬੀਰ ਸਿੰਘ ਸੰਧੂ ਅਤੇ ਗਨੇਸ਼ਵਰ ਕੁਮਾਰ ਵੀ ਵੋਟ ਪਾ ਕੇ ਆਏ, ਸਾਬਕਾ ਕ੍ਰਿਕੇਟ ਕਪਤਾਨ ਮਹੇਂਦਰ ਧੋਨੀ ਵੀ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ, ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿੱਚ ਸ਼ਨੀਵਾਰ ਨੂੰ ਛੇ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 58 ਸੀਟਾਂ ਲਈ ਵੋਟਿੰਗ ਚੱਲ ਰਹੀ ਹੈ, ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ ਸਾਰੀਆਂ 14 ਸੀਟਾਂ, ਹਰਿਆਣਾ ਦੀਆਂ ਸਾਰੀਆਂ 10 ਸੀਟਾਂ, ਝਾਰਖੰਡ ਦੀਆਂ ਚਾਰ ਸੀਟਾਂ, ਉੜੀਸਾ ਦੀਆਂ ਛੇ ਸੀਟਾਂ, ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਅੱਠ-8 ਸੀਟਾਂ ਅਤੇ ਜੰਮੂ ਅਤੇ ਕਸ਼ਮੀਰ ਇੱਕ ਸੀਟ 'ਤੇ ਵੋਟਿੰਗ ਹੋ ਰਹੀ, ਇਸ ਦੇ ਨਾਲ ਹੀ ਓਡੀਸ਼ਾ ਦੀਆਂ 42 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਹੋ ਰਹੀ ,ਅੱਜ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਰਾਜਨੀਤੀ

Barnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium
Advertisement

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget