ਪੜਚੋਲ ਕਰੋ

Shambhu Border| ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਪ੍ਰਦਰਸ਼ਨਕਾਰੀ ਕਿਸਾਨ ਜ਼ਰੂਰ ਸੁਣਨ

Shambhu Border| ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਪ੍ਰਦਰਸ਼ਨਕਾਰੀ ਕਿਸਾਨ ਜ਼ਰੂਰ ਸੁਣਨ

#HaryanaMinisterMoolchandSharma #MoolchandSharma #ShambhuBorder #PunjabandHaryanaHighCourt #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਹਾਈਕੋਰਟ ਦੇ ਹੁਕਮਾਂ ਬਾਅਦ ਜਿਹੜੇ ਕਿਸਾਨਾਂ ਨੂੰ ਦਿੱਲੀ ਦੂਰ ਨਹੀਂ ਲੱਗ ਰਹੀ ਉਨ੍ਹਾਂ ਦੀਆਂ ਉਮੀਦਾਂ ਅਤੇ ਆਸਾਂ ਤੇ ਹਰਿਆਣਾ ਦੇ ਮੰਤਰੀ ਨੇ ਪਾਣੀ ਫੇਰ ਦਿੱਤੈ, ਹਰਿਆਣਾ ਦੇ ਮਨਿਸਟਰ ਮੂਲਚੰਦ ਸ਼ਰਮਾ ਨੇ ਸਰਕਾਰ ਦੀ ਇੱਕ ਤਰ੍ਹਾਂ ਨਾਲ ਮਨਸ਼ਾ ਜਾਹਰ ਕਰ ਦਿੱਤੀ ਐ, ਨਤੀਜਾ ਕਿਸਾਨਾਂ ਲਈ ਹਾਲੇ ਵੀ ਦਿੱਲੀ ਦੂਰ ਐ, ਚਾਹੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬੌਰਡਰ ਤੋਂ ਬੈਰੀਕੇਡ ਹਟਾਉਣ ਨੂੰ ਕਹਿ ਦਿੱਤੈ ਪਰ ਮੰਤਰੀ ਸਾਹਬ ਮੁਤਾਬਕ ਹਾਈਕੋਰਟ ਨੇ ਇਹ ਵੀ ਨਹੀਂ ਕਿਹਾ ਕਿ ਬੌਰਡਰ ਖੁੱਲ੍ਹਣ ਮਗਰੋਂ ਕਿਸਾਨ ਦਿੱਲੀ ਚ ਧਰਨੇ ਪ੍ਰਦਰਸ਼ਨ ਕਰ ਸਕਦੇ ਨੇ, ਸਰਕਾਰ ਦੀ ਮਨਸ਼ਾ ਸਾਫ਼ ਐ ਕਿ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ ਜਾਵੇਗਾ, ਕਿਉਂਕਿ ਮੰਤਰੀ ਮੂਲਚੰਦ ਸ਼ਰਮਾ ਦਾ ਕਹਿਣੈ ਕਿ ਸਰਕਾਰ ਖੁਦ ਕਿਸਾਨਾਂ ਕੋਲ ਆਉਣ ਨੂੰ ਤਿਆਰ ਐ, ਹਲਾਂਕਿ ਇਸ ਧਰਨੇ ਦੌਰਾਨ ਕਈ ਬੈਠਕਾਂ ਕਿਸਾਨਾਂ ਦੀਆਂ ਸਰਕਾਰ ਨਾਲ ਹੋ ਚੁੱਕੀਆਂ ਨੇ ਪਰ ਕੋਈ ਹੱਲ ਨਹੀਂ ਨਿਕਲਿਆ, ਹੁਣ ਸਵਾਲ ਉਠਦੈ ਕੀ ਹਰਿਆਣਾ ਸਰਕਾਰ ਬੈਰੀਕੇਡਿੰਗ ਹਟਾਏਗੀ ਜਾਂ ਫਿਰ ਦਿੱਲੀ ਜਾਣ ਲਈ ਅੜੇ ਕਿਸਾਨਾਂ ਨੂੰ ਰੋਕਣ ਲਈ ਸੁਪਰੀਮ ਕੋਰਟ ਜਾਵੇਗੀ, ਨਜ਼ਰ ਕਿਸਾਨਾਂ ਦੇ ਅਗਲੇ ਫੈਸਲੇ ਤੇ ਵੀ ਹੋਵੇਗੀ, ਕਿਉਂਕਿ ਜੇਕਰ ਸਰਕਾਰ ਬੈਰੀਕੇਡਿੰਗ ਹਟਾਉਂਦੀ ਐ ਤਾਂ ਕਿਸਾਨਾਂ ਦਾ ਅਗਲਾ ਕਦਮ ਕੀ ਹੋਵੇਗਾ, ਹਲਾਂਕਿ ਕਈ ਕਿਸਾਨ ਧਿਰਾਂ ਹਾਈਕੋਰਟ ਦੇ ਫੈਸਲੇ ਬਾਅਦ ਸਾਫ਼ ਕਰ ਚੁੱਕੀਆਂ ਨੇ ਕਿ ਉਹ ਮੰਗਾਂ ਤੋਂ ਪਿੱਛੇ ਹਟਣ ਵਾਲੇ ਨਹੀਂ, ਸੁਭਾਵਕ ਐ ਕਿਸਾਨ ਦਿੱਲੀ ਕੂਚ ਕਰ ਸਕਦੇ ਨੇ ਅਜਿਹੇ ਚ ਹਰਿਆਣਾ ਸਰਕਾਰ ਦਾ ਰੁਖ ਅਹਿਮ ਰਹੇਗਾ ਜਿਸ ਨੂੰ ਇੱਕ ਤਰ੍ਹਾਂ ਨਾਲ ਮੰਤਰੀ ਮੂਲਚੰਦ ਸ਼ਰਮਾ ਨੇ ਬਿਆਨ ਕਰ ਹੀ ਦਿੱਤੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha
gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget