ਪੜਚੋਲ ਕਰੋ

Haryana Police Officer| ਸ਼ੰਭੂ-ਖਨੌਰੀ 'ਤੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰ ਹੋਣਗੇ ਸਨਮਾਨਿਤ !

Haryana Police Officer| ਸ਼ੰਭੂ-ਖਨੌਰੀ 'ਤੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰ ਹੋਣਗੇ ਸਨਮਾਨਿਤ !

#GovernmentofHaryana #ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਸ਼ੰਭੂ ਅਤੇ ਖਨੌਰੀ ਬੌਰਡਰ ਤੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰ ਸਨਮਾਨਿਤ ਹੋਣਗੇ, ਹਰਿਆਣਾ ਸਰਕਾਰ ਨੇ ਕੇਂਦਰੀ ਗ੍ਰਹਿ ਮਤਰਾਲੇ ਨੂੰ ਅਜਿਹੇ ਅਫ਼ਸਰਾਂ ਦੇ ਨਾਮ ਭੇਜੇ ਨੇ ਜਿਨ੍ਹਾਂ ਨੇ ਸ਼ੰਭੂ ਅਤੇ ਖਨੌਰੀ ਬੌਰਡਰ ਤੇ ਕਿਸਾਨਾਂ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾਈ ਐ, ਇਸੇ ਦਾ ਨਤੀਜੈ ਕਿ ਕਰੀਬ ਪੰਜ ਮਹੀਨਿਆਂ ਤੋਂ ਬੈਠੇ ਕਿਸਾਨ ਅੱਜ ਤੱਕ ਦਿੱਲੀ ਨੂੰ ਕੂਚ ਨਹੀਂ ਕਰ ਸਕੇ, ਏਨ੍ਹਾਂ ਵਿੱਚ ਡੀਜੀਪੀ, ਆਈਜੀ ਅਤੇ ਐੱਸਪੀ ਰੈਂਕ ਦੇ ਅਫਸਰ ਸਾਮਿਲ ਨੇ ਜਿਨ੍ਹਾਂ ਦੇ ਨਾਮ ਹਰਿਆਣਾ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਨੇ, 13 ਫਰਵਰੀ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬੌਰਡਰ ਤੇ ਬੈਠੇ ਨੇ, ਫਰਵਰੀ ਮਹੀਨੇ ਕਿਸਾਨਾਂ ਨੇ ਦਿੱਲੀ ਕੂਚ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਸਨ ਪਰ ਹਰਿਆਣਾ ਪੁਲਿਸ ਦੀ ਸਖ਼ਤੀ ਅੱਗੇ ਕਿਸਾਨਾਂ ਦੀ ਕੋਈ ਪੇਸ਼ ਨਹੀਂ ਚੱਲੀ, ਹੁਣ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬੌਰਡਰ ਤੋਂ ਬੈਰੀਕੇਡਿੰਗ ਹਟਾਉਣ ਨੂੰ ਕਿਹਾ ਸੀ ਪਰ ਹਰਿਆਣਾ ਸਰਕਾਰ ਨੇ ਇਸ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਐ, ਓਧਰ ਕਿਸਾਨ ਵੀ ਐਲਾਨ ਕਰ ਚੁੱਕੇ ਨੇ ਕਿ ਜਦੋਂ ਵੀ ਰਸਤਾ ਖੁੱਲ੍ਹਦੈ ਉਹ ਦਿੱਲੀ ਨੂੰ ਕੂਚ ਕਰਨਗੇ, ਏਨ੍ਹਾਂ ਹਾਲਾਤਾਂ ਵਿੱਚ ਹਰਿਆਣਾ ਸਰਕਾਰ ਰਸਤਾ ਖੋਲ੍ਹਣਾ ਨਹੀਂ ਚਾਹੁੰਦੀ, ਇਸ ਸਭ ਦੇ ਵਿਚਾਲੇ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰਾਂ ਨੂੰ ਸਨਮਾਨਿਤ ਕਰਨ ਦੀ ਸਿਫਾਰਿਸ਼ ਭੇਜੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget