ਪੜਚੋਲ ਕਰੋ

Amritpal Singh| ਹਾਈਕੋਰਟ 'ਚ ਪਾਈ ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕੀ-ਕੀ ਆਖਿਆ ?

Amritpal Singh| ਹਾਈਕੋਰਟ 'ਚ ਪਾਈ ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕੀ-ਕੀ ਆਖਿਆ ?

#AmritpalSingh #KhadurSahib #BhagwantMann #cmmann #CharanjitChanni #ABPSanjha #ABPLIVE 

ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 31 ਜੁਲਾਈ ’ਤੇ ਪਾ ਦਿੱਤੀ ਐ, 29 ਜੁਲਾਈ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਈ ਸੀ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਨੇ ਆਪਣੇ ’ਤੇ ਐਨਐਸਏ ਤਹਿਤ ਇਲਜ਼ਾਮਾਂ ਨੂੰ ਚੁਣੌਤੀ ਦਿੱਤੀ ਹੋਈ ਐ, ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਾਗਜ਼ਾਤ ਵਿਚ ਖਾਮੀਆਂ ਕਾਰਨ 31 ਜੁਲਾਈ ਤੱਕ ਟਾਲ ਦਿੱਤੀ, ਸਰਕਾਰੀ ਵਕੀਲ ਨੇ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦੀ ਉਮਰ ਤੇ ਰਿਹਾਇਸ਼ ਸਬੰਧੀ ਗਲਤੀਆਂ ਬਾਰੇ ਦੱਸਿਆ ਜਿਸ ’ਤੇ ਅਦਾਲਤ ਨੇ ਗਲਤੀਆਂ ਦਰੁਸਤ ਕਰ ਕੇ ਲਿਆਉਣ ਲਈ ਕਿਹਾ, ਇਸ ਵੇਲੇ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਐ, ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਜਾਣਕਾਰੀ ਦਰੁਸਤ ਕਰਨ ਲਈ ਸਮਾਂ ਮੰਗਿਆ, ਅੰਮ੍ਰਿਤਪਾਲ ਸਿੰਘ ਨੇ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਐ, ਅਪੀਲ ਕੀਤੀ ਐ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ, ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਗੈਰ-ਕਾਨੂੰਨੀ ਐ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦੈ, ਇਹ ਵੀ ਕਿਹਾ ਗਿਐ ਕਿ ਉਸ ਨੂੰ ਪੰਜਾਬ ਤੋਂ ਦੂਰ ਨਜ਼ਰਬੰਦ ਕਰਕੇ ਉਸ ਦੇ ਜੀਵਨ ਅਤੇ ਆਜ਼ਾਦੀ ਦੇ ਅਧਿਕਾਰ ਨੂੰ ਪੂਰੀ ਤਰ੍ਹਾਂ ਖੋਹ ਲਿਆ ਗਿਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਟਾਪ ਹੈਡਲਾਈਨ

Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਨੂਰਮਹਿਲ ਦੇ ASI 'ਤੇ ਉਨ੍ਹਾਂ ਦੇ ਥਾਣੇ 'ਤੇ ਕੇਸ ਦਰਜ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab News : AAP ਵਿਧਾਇਕ ਦਾ ‘ਬੂਥ ਕੈਪਚਰਿੰਗ’ ਵਾਲਾ ਵੀਡੀਓ ਵਾਇਰਲ, ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ
Punjab News : AAP ਵਿਧਾਇਕ ਦਾ ‘ਬੂਥ ਕੈਪਚਰਿੰਗ’ ਵਾਲਾ ਵੀਡੀਓ ਵਾਇਰਲ, ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
Embed widget