ਪੜਚੋਲ ਕਰੋ

Arvind Kejriwal| ਕੇਜਰੀਵਾਲ ਨੂੰ ਝਟਕਾ, ਹਾਈਕੋਰਟ ਵੱਲੋਂ ਫਿਲਹਾਲ ਜ਼ਮਾਨਤ 'ਤੇ ਰੋਕ

Arvind Kejriwal| ਕੇਜਰੀਵਾਲ ਨੂੰ ਝਟਕਾ, ਹਾਈਕੋਰਟ ਵੱਲੋਂ ਫਿਲਹਾਲ ਜ਼ਮਾਨਤ 'ਤੇ ਰੋਕ

#ArvindKejriwal #aapcelebration #bail #BhagwantMann #cmmann #AAP #AAPPunjab #ABPSanjha #ABPLIVE 

ਹੇਠਲੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਮਿਲੀ ਜ਼ਮਾਨਤ ਤੇ ਦਿੱਲੀ ਹਾਈਕੋਰਟ ਨੇ ਫਿਲਹਾਲ ਰੋਕ ਲਾ ਦਿੱਤੀ ਐ, ਦਿੱਲੀ ਹਾਈਕੋਰਟ ਨੇ ਕਿਹਾ ਕਿ ਜਦੋਂ ਤੱਕ ਸੁਣਵਾਈ ਚੱਲ ਰਹੀ ਐ ਅਤੇ ਕੋਈ ਹੁਕਮ ਜਾਰੀ ਨਹੀਂ ਹੁੰਦੇ ਉਸ ਸਮੇਂ ਤੱਕ ਜ਼ਮਾਨਤ ਤੇ ਰੋਕ ਰਹੇਗੀ, ਯਾਨੀਕਿ ਅਰਵਿੰਦ ਕੇਜਰੀਵਾਲ ਉਸ ਸਮੇਂ ਤੱਕ ਤਿਹਾੜ ਜੇਲ੍ਹ ਚੋਂ ਬਾਹਰ ਨਹੀਂ ਆ ਸਕਦੇ ਜਦੋਂ ਤੱਕ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਪੂਰੀ ਨਹੀਂ ਹੋ ਜਾਂਦੀ, ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਦੇ ਖ਼ਿਲਾਫ਼ ਈਡੀ ਦੀ ਪਟੀਸ਼ਨ ਤੇ ਤੁਰੰਤ ਸੁਣਵਾਈ ਦੀ ਆਗਿਆ ਦਿੱਤੀ ਐ, ਈਡੀ ਦਾ ਤਰਕ ਐ ਕਿ ਉਨ੍ਹਾਂ ਨੂੰ ਪੂਰੀ ਗੱਲ ਰੱਖਣ ਦਾ ਮੌਕਾ ਨਹੀਂ ਮਿਲਿਆ, ਹਲਾਂਕਿ ਆਮ ਆਦਮੀ ਪਾਰਟੀ ਨੇ ਇਸ ਬਹਾਨੇ ਮੋਦੀ  ਸਰਕਾਰ ਨੂੰ ਘੇਰਿਐ, ਇਲਜ਼ਾਮ ਨਿਆਂਵਿਵਸਥਾ ਦੇ ਮਜ਼ਾਕ ਦਾ ਲਾਇਐ, ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਲਈ ਇਹ ਵੱਡਾ ਝਟਕੈ, ਕਿਉਂਕਿ ਜਸ਼ਨਾਂ ਵਿੱਚ ਡੁੱਬੇ ਪਾਰਟੀ ਦੇ ਤਮਾਮ ਲੀਡਰ ਅਤੇ ਵਰਕਰ ਕੇਜਰੀਵਾਲ ਦੇ ਬਾਹਰ ਆਉਣ ਦੀ ਉਡੀਕ ਕਰ ਰਹੇ ਸੀ, ਪਿਛਲੇ ਦਿਨੀਂ 20 ਜੂਨ ਵੀਰਵਾਰ ਨੂੰ ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲੌਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ, ਫਿਲਹਾਲ ਇੱਕ ਵਾਰ ਦਿੱਲੀ ਹਾਈਕੋਰਟ ਨੇ ਜ਼ਮਾਨਤ ਤੇ ਰੋਕ ਲਾ ਦਿੱਤੀ ਐ, ਹੁਣ ਈਡੀ ਦੀਆਂ ਦਲੀਲਾਂ ਵਿਚਾਲੇ ਉਡੀਕ ਹਾਈਕੋਰਟ ਦੇ ਫੈਸਲੇ ਦੀ ਹੋ ਰਹੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮਈ ਵਰਗੀ ਗਰਮੀ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ; ਵਧੇਗਾ ਰਾਤ ਦਾ ਤਾਪਮਾਨ
ਪੰਜਾਬ-ਚੰਡੀਗੜ੍ਹ 'ਚ ਮਈ ਵਰਗੀ ਗਰਮੀ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ; ਵਧੇਗਾ ਰਾਤ ਦਾ ਤਾਪਮਾਨ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
Embed widget