ਪੜਚੋਲ ਕਰੋ

Dr. Balbir Singh| ਮੋਬਾਈਲ ਦੀਆਂ ਟਾਰਚਾਂ 'ਚ ਜਣੇਪੇ ਬਾਅਦ ਸਿਹਤ ਮੰਤਰੀ ਹਰਕਤ 'ਚ

Dr. Balbir Singh| ਮੋਬਾਈਲ ਦੀਆਂ ਟਾਰਚਾਂ 'ਚ ਜਣੇਪੇ ਬਾਅਦ ਸਿਹਤ ਮੰਤਰੀ ਹਰਕਤ 'ਚ

#HealthMinister #DrBalbirSingh #rajindrahospitalpatiala #BhagwantMann #cmmann #HaryanaElection #AAPHaryana #AAP #AAPPunjab #ABPSanjha #ABPLIVE 

ਮੋਬਾਈਲ ਦੀਆਂ ਟਾਰਚਾਂ 'ਚ ਜਣੇਪੇ ਬਾਅਦ ਸਿਹਤ ਮੰਤਰੀ ਹਰਕਤ 'ਚ ਨੇ, ਪਿਛਲੇ ਦਿਨੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਗਾਇਨੀ ਵਾਰਡ ਵਿੱਚ ਇਕ ਮਹਿਲਾ ਦਾ ਜਣੇਪਾ ਮੋਬਾਈਲ ਦੀਆਂ ਟਾਰਚਾਂ ਜਗਾ ਕੇ ਕਰਨਾ ਪਿਆ ਸੀ, ਇਸ ਘਟਨਾ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਪਣੇ ਹੀ ਸ਼ਹਿਰ ਦੇ ਸਰਕਾਰੀ ਹਸਪਤਾਲ ਦੇ ਅਜਿਹੇ ਹਾਲਾਤ ਕਾਰਨ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਨੇ, ਬਿਜਲੀ ਦੇ ਕੱਟ ਲੱਗਣ ਕਾਰਨ ਪਾਵਰਕੌਮ ਅਧਿਕਾਰੀ ਵੀ ਨਿਸ਼ਾਨੇ ’ਤੇ ਐ, ਕਿਉਂਕਿ ਪਾਵਰਕੌਮ ਦਾ ਮੁੱਖ ਦਫ਼ਤਰ ਵੀ ਪਟਿਆਲਾ ਵਿੱਚ ਐ, ਇਸ ਘਟਨਾ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਾਵਰਕੌਮ ਦੇ ਅਧਿਕਾਰੀਆਂ ਅਤੇ ਰਾਜਿੰਦਰਾ ਹਸਪਤਾਲ ਦੇ ਸਟਾਫ ਨਾਲ ਮੀਟਿੰਗ ਕੀਤੀ,  ਫੈਸਲਾ ਹੋਇਆ ਕਿ ਰਾਜਿੰਦਰਾ ਹਸਪਤਾਲ ਲਈ ਇੱਕ ਵੱਖਰੀ ਬਿਜਲੀ ਦੀ ਲਾਈਨ ਪਾਈ ਜਾਵੇਗੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Akali Dal Waris Punjab De ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ , ਜੇਲ੍ਹ 'ਚ ਬੰਦ ਦਲਜੀਤ ਕਲਸੀ ਤੇ ਗੁਰਮੀਤ ਬੁੱਕਣਵਾਲਾ ਨੂੰ ਚੋਣ ਮੈਦਾਨ 'ਚ ਉਤਾਰਿਆ
Akali Dal Waris Punjab De ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ , ਜੇਲ੍ਹ 'ਚ ਬੰਦ ਦਲਜੀਤ ਕਲਸੀ ਤੇ ਗੁਰਮੀਤ ਬੁੱਕਣਵਾਲਾ ਨੂੰ ਚੋਣ ਮੈਦਾਨ 'ਚ ਉਤਾਰਿਆ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget