ਪੜਚੋਲ ਕਰੋ

Good News : ਉਦਯੋਗਪਤੀਆਂ ਨੂੰ ਭਗਵੰਤ ਮਾਨ ਸਰਕਾਰ ਦੇਵੇਗੀ ਵੱਡੀ ਖੁਸ਼ਖਬਰੀ, ਨਵੀਂ ਉਦਯੋਗ ਨੀਤੀ ਲਿਆ ਰਹੀ ਸਰਕਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਕਿਹਾ ਹੈ ਕਿ ਉਦਯੋਗਪਤੀਆਂ ਲਈ ਜਲਦ ਹੀ ਨਵੀਂ ਉਦਯੋਗ ਨੀਤੀ ਲਿਆ ਰਹੇ ਹਨ। ਇਸ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਪੰਜਾਬ ਅੰਦਰ ਨਿਵੇਸ਼ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਕਿਹਾ ਇੰਡਸਟਰੀ ਲਈ ਨਵੀਂ ਨੀਤੀ ਬਣਾ ਰਹੇ ਹਾਂ, ਆਉਣ ਵਾਲੇ ਦਿਨਾਂ 'ਚ ਐਲਾਨ ਕਰਾਂਗੇ, ਇੰਡਸਟਰੀ ਨੂੰ ਦਰਪੇਸ਼ ਸਮੱਸਿਆਵਾਂ ਦਾ ਪੂਰਾ ਹੱਲ ਕੀਤਾ ਜਾਵੇਗਾ, ਸੁਖਾਵਾਂ ਮਾਹੌਲ ਦੇਵਾਂਗੇ। 

ਲੁਧਿਆਣਾ ਦੀਆਂ ਵੱਖ-ਵੱਖ ਸਨਅਤੀ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਨਅਤੀ ਆਗੂਆਂ ਨੇ ਮੁੱਖ ਮੰਤਰੀ ਨੂੰ ਵੱਖ-ਵੱਖ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਸਨਅਤੀ ਆਗੂਆਂ ਨੇ ਮੁੱਖ ਮੰਤਰੀ ਨੂੰ ਉਦਯੋਗਿਕ ਮਸਲਿਆਂ ਸਬੰਧੀ ਲਿਖਤੀ ਮੰਗ ਪੱਤਰ ਸੌਂਪ ਕੇ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੀਟਿੰਗ ਦਾ ਪ੍ਰਬੰਧ ਵਿਕਰਮਜੀਤ ਸਿੰਘ ਸਾਹਨੀ ਮੈਂਬਰ ਰਾਜ ਸਭਾ ਵਲੋਂ ਕੀਤਾ ਗਿਆ। ਮੀਟਿੰਗ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਮੁੱਖ ਮੰਤਰੀ ਦੇ ਵਧੀਕ ਸਕੱਤਰ ਵੇਣੂੰ ਪ੍ਰਸ਼ਾਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਵੀਡੀਓਜ਼ ਖ਼ਬਰਾਂ

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget