ਪੜਚੋਲ ਕਰੋ

Amit Shah Biography : 'ਅਮਿਤ ਸ਼ਾਹ - ਸਿਆਸਤ ਦਾ ਚਾਣਕਯ' | Bjp | Home Minister | Amit Shah Birthday

'ਅਮਿਤ ਸ਼ਾਹ - ਸਿਆਸਤ ਦਾ ਚਾਣਕਯ'

ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 58ਵਾਂ ਜਨਮ ਦਿਨ ਹੈ। ਇਸ ਮੌਕੇ ਆਓ ਦਸਦੇ ਹਾਂ ਅਮਿਤ ਸ਼ਾਹ ਨਾਲ ਜੁੜੀ ਦਿਲਚਸਪ ਜਾਣਕਾਰੀ 

ਅਮਿਤ ਸ਼ਾਹ ਨੇ ਆਪਣੀ ਸਕੂਲੀ ਪੜ੍ਹਾਈ ਗੁਜਰਾਤ ਦੇ ਮਹਿਸਾਨਾ ਤੋਂ ਕੀਤੀ ਸੀ। ਉਸਦੇ ਪਰਿਵਾਰ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਕਿਉਂਕਿ ਉਸਦੇ ਪਿਤਾ ਇੱਕ ਵਪਾਰੀ ਸਨ। ਸ਼ਾਹ ਨੇ ਆਪਣੇ ਪਿਤਾ ਦੇ ਕਾਰੋਬਾਰ ਅਤੇ ਅਹਿਮਦਾਬਾਦ ਦੇ ਸਹਿਕਾਰੀ ਬੈਂਕ ਵਿੱਚ ਇੱਕ ਸਟਾਕ ਬ੍ਰੋਕਰ ਵਜੋਂ ਕੰਮ ਕੀਤਾ ਸੀ।

ਉਹ ਬਚਪਨ ਤੋਂ ਹੀ ਰਾਸ਼ਟਰੀ ਸਵੈਮ ਸੇਵਕ ਸੰਘ ਵਿੱਚ ਦਿਲਚਸਪੀ ਰੱਖਦੇ ਸਨ ਅਤੇ ਆਪਣੇ ਕਾਲਜ ਦੇ ਦਿਨਾਂ ਵਿੱਚ ਆਰਐਸਐਸ ਦੇ ਵਲੰਟੀਅਰ ਬਣ ਗਏ ਸਨ। 1982 ਵਿੱਚ ਉਹ ਅਹਿਮਦਾਬਾਦ ਆਰਐਸਐਸ ਸਰਕਲਾਂ ਰਾਹੀਂ ਪਹਿਲੀ ਵਾਰ ਮੋਦੀ ਨੂੰ ਮਿਲੇ ਸੀ। 1986 ਵਿੱਚ ਸ਼ਾਹ ਨੇ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ, ਭਾਰਤੀ ਜਨਤਾ ਯੁਵਾ ਮੋਰਚਾ ਨਾਲ ਜੁੜੇ।

1995 ਵਿੱਚ ਭਾਜਪਾ ਨੇ ਗੁਜਰਾਤ ਵਿੱਚ ਆਪਣੀ ਸਰਕਾਰ ਬਣਾਈ ਅਤੇ ਕੇਸ਼ੂਬਾਈ ਪਟੇਲ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਸ ਸਮੇਂ ਗੁਜਰਾਤ ਵਿੱਚ ਕਾਂਗਰਸ ਦੀ ਸਰਕਾਰ ਬਹੁਤ ਮਜ਼ਬੂਤ ​​ਸੀ ਅਤੇ ਮੋਦੀ-ਸ਼ਾਹ ਦੀ ਰਣਨੀਤੀ ਨੇ ਗੁਜਰਾਤ ਦੇ ਕਈ ਵੱਡੇ ਸ਼ਹਿਰਾਂ ਵਿੱਚੋਂ ਕਾਂਗਰਸ ਨੂੰ ਉਖਾੜ ਫੇਕਿਆ।
 
ਗੁਜਰਾਤ ਦੇ ਮੁੱਖ ਮੰਤਰੀ ਵਜੋਂ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਉਹ ਗੁਜਰਾਤ ਦੇ ਸਭ ਤੋਂ ਸ਼ਕਤੀਸ਼ਾਲੀ ਨੇਤਾ ਵਜੋਂ ਉਭਰੇ ਸਨ। ਸ਼ਾਹ 2002 ਦੀਆਂ ਚੋਣਾਂ ਤੋਂ ਬਾਅਦ ਭਾਜਪਾ ਦੇ ਸਭ ਤੋਂ ਨੌਜਵਾਨ ਨੇਤਾ ਬਣੇ ਸੀ।

ਮਈ 2014 ਵਿੱਚ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਅਮਿਤ ਸ਼ਾਹ ਨੂੰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ 24 ਜਨਵਰੀ 2016 ਨੂੰ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਮੋਦੀ ਦੇ ਕਰੀਬੀ ਰਹੇ ਸ਼ਾਹ ਨੂੰ 2014 ਵਿੱਚ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਦੀ ਵਿਸਤਾਰ ਮੁਹਿੰਮ ਸ਼ੁਰੂ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ। ਉਦੋਂ ਤੋਂ ਉਨ੍ਹਾਂ ਨੂੰ ਪਾਰਟੀ ਦੀ ਬੇਮਿਸਾਲ ਚੋਣ ਸਫਲਤਾ ਪਿੱਛੇ ਇੱਕ ਪ੍ਰਮੁੱਖ ਰਣਨੀਤੀਕਾਰ ਮੰਨਿਆ ਜਾਂਦਾ ਹੈ।

2019 ਦੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ,ਜਿਸ ਵਿੱਚ ਭਾਜਪਾ ਨੇ ਕੁੱਲ 542 ਵਿੱਚੋਂ 302 ਸੀਟਾਂ ਪ੍ਰਾਪਤ ਕੀਤੀਆਂ। ਸ਼ਾਹ ਨੇ ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਇਸਦੇ ਨਾਲ ਹੀ ਉਹ ਐਨਆਰਸੀ ਅਤੇ ਸੀਏਏ ਐਕਟ ਅਤੇ ਅਪਰਾਧਿਕ ਪ੍ਰਕਿਰਿਆ (ਪਛਾਣ) ਬਿੱਲ 2022 ਵਿੱਚ ਵੀ ਅਹਿਮ ਰਹੇ ।

ਅੱਜ ਸ਼ਾਹ ਨੂੰ ਸਿਆਸੀ ਜਗਤ ਦਾ ਚਾਣਕਯ ਕਿਹਾ ਜਾਂਦਾ ਹੈ। ਉਨ੍ਹਾਂ ਦੀ ਰਣਨੀਤੀ ਨੂੰ ਭਾਜਪਾ ਆਪਣੀ ਜਿੱਤ ਦੀ ਗਾਰੰਟੀ ਮੰਨਦੀ ਹੈ। ਜਦੋਂ ਤੋਂ ਉਨ੍ਹਾਂ ਨੂੰ ਭਾਜਪਾ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਦੋਂ ਤੋਂ ਪਾਰਟੀ ਨੇ ਲਗਾਤਾਰ ਜਿੱਤ ਹਾਸਲ ਕੀਤੀ ਹੈ।Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਖ਼ਬਰਾਂ

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਟਾਪ ਹੈਡਲਾਈਨ

Jalandhar: ਜਲੰਧਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੁਰਦੁਆਰੇ ਦੇ ਬਾਹਰ ਪਾਵਨ ਅੰਗ ਪਾੜੇ ਮਿਲੇ, ਪਿੰਡ 'ਚ ਤਣਾਅ ਤੋਂ ਬਾਅਦ ਭਾਰੀ ਪੁਲਿਸ ਫੋਰਸ ਤੈਨਾਤ

Punjab News: ਪੰਜਾਬ ਸਰਕਾਰ ਵੱਲੋਂ ਗੰਨੇ ਕਿਸਾਨਾਂ ਨੂੰ ਵੱਡਾ ਤੋਹਫਾ, 416 ਰੁਪਏ ਪ੍ਰੀਤ ਕੁਇੰਟਲ ਮਿਲੇਗਾ ਗੰਨੇ ਦਾ ਰੇਟ, ਗਦ-ਗਦ ਹੋਏ ਕਿਸਾਨ

ਉਡਾਨ ਭਰਦੇ ਹੀ ਟਰੰਪ ਦੇ ਜਹਾਜ਼ ‘ਏਅਰ ਫੋਰਸ ਵਨ’ 'ਚ ਆਈ ਖ਼ਰਾਬੀ, ਤੁਰੰਤ ਪਰਤਣਾ ਪਿਆ ਵਾਪਿਸ, ਕੀ ਦਾਵੋਸ ਦੌਰਾ ਹੋਇਆ ਰੱਦ?

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ
Punjab Weather Today: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Holiday In Punjab: ਪੰਜਾਬ 'ਚ ਛੁੱਟੀਆਂ ਦੀ ਝੜੀ! ਲਗਾਤਾਰ ਆ ਗਈਆਂ ਚਾਰ ਛੁੱਟੀਆਂ, ਬੱਚਿਆਂ ਸਣੇ ਮੁਲਾਜ਼ਮਾਂ ਦੀਆਂ ਮੌਜਾਂ!

Chandigarh Encounter: ਚੰਡੀਗੜ੍ਹ ‘ਚ 3 ਗੈਂਗਸਟਰਾਂ ਦਾ ਐਨਕਾਊਂਟਰ, 2 ਨੂੰ ਲੱਗੀ ਗੋਲੀ, ਕੈਮਿਸਟ ਸ਼ਾਪ ‘ਤੇ ਫਾਇਰਿੰਗ ਦੇ ਮੁੱਖ ਦੋਸ਼ੀ; ਟੈਕਸੀ ਸਟੈਂਡ ‘ਤੇ ਗੋਲੀਆਂ ਚਲਾਉਣ ਆਏ ਸਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-01-2026)

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ

Embed widget