ਪੰਜਾਬ ਸਰਕਾਰ ਦੇ ਪੰਜ ਮਹੀਨੇ ਪੂਰੇ, ਪੰਜ ਮੰਤਰੀਆਂ ਵੱਲੋਂ ਰਿਪੋਰਟ ਕਾਰਡ ਪੇਸ਼
abp sanjha
Updated at:
16 Aug 2022 04:04 PM (IST)
Download ABP Live App and Watch All Latest Videos
View In Appਚੰਡੀਗੜ੍ਹ: ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 5 ਮਹੀਨੇ ਪੂਰੇ ਹੋ ਗਏ ਹਨ। ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ ਉੱਪਰ ਸਰਕਾਰ ਨੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ। ਭਗਵੰਤ ਮਾਨ ਸਰਕਾਰ ਦੇ 5 ਮੰਤਰੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ।