Bhagwant Mann| ਜਲੰਧਰ ਤੋਂ ਸਰਕਾਰ ਚਲਾਉਣ ਦਾ ਦੂਜਾ ਦਿਨ
Download ABP Live App and Watch All Latest Videos
View In AppBhagwant Mann| ਜਲੰਧਰ ਤੋਂ ਸਰਕਾਰ ਚਲਾਉਣ ਦਾ ਦੂਜਾ ਦਿਨ
#BhagwantMann #cmmann #Jalandhar #AAP #AAPPunjab #ABPSanjha #ABPLIVE
ਮੁੱਖ ਮੰਤਰੀ ਭਗਵੰਤ ਮਾਨ 24 ਜੁਲਾਈ ਤੋਂ ਜਲੰਧਰ ਵਿੱਚ ਨੇ, ਅੱਜ 25 ਜੁਲਾਈ ਤੱਕ ਮੁੱਖ ਮੰਤਰੀ ਜਲੰਧਰ ਰਹਿਣਗੇ, ਪਿਛਲੇ ਦਿਨੀਂ ਜਲੰਧਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਵਾਅਦੇ ਅਨੁਸਾਰ ਦੋ ਦਿਨ ਇੱਥੋਂ ਹੀ ਕੰਮ ਕਰਨਗੇ, ਮਾਨ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਜਲੰਧਰ ਵਿੱਚ ਦਫ਼ਤਰ ਖੋਲ੍ਹ ਕੇ ਚੋਣਾਂ ਤੋਂ ਬਾਅਦ ਵੀ ਇੱਥੋਂ ਕੰਮ ਕਰਨ ਦਾ ਵਾਅਦਾ ਕੀਤਾ ਸੀ, ਇਸ ਲਈ ਆਪਣਾ ਵਾਅਦਾ ਪੂਰਾ ਕਰਦਿਆਂ ਮਾਨ ਹਫ਼ਤੇ ਵਿੱਚ ਦੋ ਦਿਨ ਜਲੰਧਰ ਤੋਂ ਹੀ ਸਰਕਾਰ ਚਲਾਉਣਗੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।