ਪੜਚੋਲ ਕਰੋ

Rajpura Fraud| ਸਕੈਨਰ ਲਾਉਣ ਬਹਾਨੇ ਆਇਆ, ਹਜ਼ਾਰਾਂ ਰੁਪਏ ਦੀ ਮਾਰ ਗਿਆ ਠੱਗੀ

Rajpura Fraud| ਸਕੈਨਰ ਲਾਉਣ ਬਹਾਨੇ ਆਇਆ, ਹਜ਼ਾਰਾਂ ਰੁਪਏ ਦੀ ਮਾਰ ਗਿਆ ਠੱਗੀ #Rajpura #abplive #abpsanjha #punjab #cmmann #loksabhaelection2024 ਰਾਜਪੁਰਾ ਵਿੱਚ ਦੁਕਾਨ ਚਲਾਉਣ ਵਾਲੇ ਦੋ ਲੋਕਾਂ ਨਾਲ ਠੱਗੀ ਹੋ ਗਈ, ਸ਼ਾਮ ਲਾਲ ਟੀ ਸਟਾਲ ਚਲਾਉਂਦੇ ਨੇ, ਅਤੇ ਸ਼ਿਵਮ ਪੰਕਜ ਕਰਿਆਨਾ ਸਟੋਰ ਚਲਾਉਂਦੇ ਨੇ, ਦੋਵਾਂ ਨਾਲ ਠੱਗੀ ਹੋ ਗਈ ਹੈ, ਪੀੜਤਾਂ ਮੁਤਾਬਿਕ ਉਨ੍ਹਾਂ ਦੀ ਦੁਕਾਨ ਤੇ ਇੱਕ ਸ਼ਖ਼ਸ ਆਇਆ, ਜੋ ਸੀਸੀਟੀਵੀ ਤਸਵੀਰਾਂ ਵਿੱਚ ਨਜ਼ਰ ਵੀ ਆ ਰਿਹਾ, ਇਲਜ਼ਾਮ ਨੇ ਕਿ ਇਸ ਨੇ ਖੁਦ ਨੂੰ ਗੂਗਲ ਪੇ ਕੰਪਨੀ ਦਾ ਮੁਲਜ਼ਮ ਦੱਸਿਆ ਅਤੇ ਫਿਰ ਗੂਗਲ ਪੇ ਸਕੈਨਰ ਵੀ ਲਾ ਕੇ ਗਿਆ ਪਰ ਧੋਖੇ ਨਾਲ ਕੁਝ ਦੇਰ ਲਈ ਉਹ ਦੋਵਾਂ ਦਾ ਮੋਬਾਈਲ ਲੈ ਗਿਆ , ਹਲਾਕਿ ਕਿ ਕੁਝ ਦੇਰ ਬਾਅਦ ਮੋਬਾਈਲ ਵਾਪਿਸ ਵੀ ਦੇ ਗਿਆ ਪਰ ਜਦੋਂ ਤੱਕ ਦੁਕਾਨਦਾਰ ਸਮਝ ਪਾਉਂਦੇ ਕਿ ਉਨ੍ਹਾਂ ਨਾਲ ਕੀ ਹੋਇਆ ਉਦੋਂ ਤੱਕ ਠੱਗੀ ਹੋ ਚੁੱਕੀ ਸੀ ਸ਼ਾਮ ਲਾਲ ਨਾਲ 58 ਹਜ਼ਾਰ 600 ਰੁਪਏ ਦੀ ਠੱਗੀ ਹੋਈ ਹੈ Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਰਾਜਨੀਤੀ

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget