Breaking- ਕਿਸਾਨਾਂ ਦੇ ਸਮਰਥਨ 'ਚ ਹਰਿੰਦਰ ਸਿੰਘ ਖਾਲਸਾ ਨੇ BJP ਨੂੰ ਕਿਹਾ ਅਲਵਿਦਾ

Continues below advertisement
ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਪਿਛਲੇ ਇਕ ਮਹੀਨੇ ਤੋਂ ਦਿੱਲੀ ਮੋਰਚੇ 'ਤੇ ਡਟੇ ਹੋਏ ਹਨ। ਇਸ ਦਰਮਿਆਨ ਬੀਜੇਪੀ ਲੀਡਰਾਂ ਵੱਲੋਂ ਅਸਤੀਫਿਆਂ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਸਾਬਕਾ ਸੰਸਦ ਮੈਂਬਰ ਤੇ ਬੀਜੇਪੀ ਲੀਡਰ ਹਰਿੰਦਰ ਸਿੰਘ ਖਾਲਸਾ ਨੇ ਅੱਜ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਬੀਜੇਪੀ ਤੋਂ ਕਿਨਾਰਾ ਕਰ ਲਿਆ ਹੈ।
Continues below advertisement

JOIN US ON

Telegram