ਪੜਚੋਲ ਕਰੋ

Hardeep Nijjar| ਕੈਨੇਡੀਅਨ ਸੰਸਦ 'ਚ ਨਿੱਝਰ ਲਈ ਮੌਨ ਰੱਖਣ 'ਤੇ ਭਾਰਤ ਨੇ ਕੀ ਆਖਿਆ ?

Hardeep Nijjar| ਕੈਨੇਡੀਅਨ ਸੰਸਦ 'ਚ ਨਿੱਝਰ ਲਈ ਮੌਨ ਰੱਖਣ 'ਤੇ ਭਾਰਤ ਨੇ ਕੀ ਆਖਿਆ ?

#HardeepSinghNijjar #Canadianparliament #Houseofcommons #deathanniversary #GurpatwantSinghPannun #Khalistan #Canada #India #USA #CIA #JustinTrudeau #JoeBiden #NarendraModi #BhagwantMann #cmmann #ABPSanjha #ABPLIVE 

ਭਾਰਤ ਨੇ ਕੈਨੇਡੀਅਨ ਸੰਸਦ ਵਿੱਚ ਹਰਦੀਪ ਸਿੰਘ ਨਿੱਝਰ ਲਈ ਮੌਨ ਰੱਖੇ ਜਾਣ ਦੀ ਨਿਖੇਧੀ ਕੀਤੀ ਐ, ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਉਹ ਹਿੰਸਾ ਦੀ ਵਕਾਲਤ ਕਰਨ ਤੇ ਇੰਤਹਾਪਸੰਦੀ ਨੂੰ ਸਿਆਸੀ ਥਾਂ ਦੇਣ ਦੀ ਕਿਸੇ ਵੀ ਪੇਸ਼ਕਦਮੀ ਦਾ ਸੁਭਾਵਿਕ ਤੌਰ ’ਤੇ ਵਿਰੋਧ ਕਰਦੇ ਨੇ, ਨਿੱਝਰ ਦੀ ਪਹਿਲੀ ਬਰਸੀ ਮੌਕੇ ਕੈਨੇਡੀਅਨ ਸੰਸਦ ਵਿੱਚ ਮੌਨ ਧਾਰਿਆ ਗਿਆ ਸੀ, ਤਮਾਮ ਮੈਂਬਰਾਂ ਨੇ ਖੜੇ ਹੋ ਕੇ ਕੁਝ ਪਲ ਲਈ ਨਿੱਝਰ ਨੂੰ ਯਾਦ ਕੀਤਾ ਸੀ, ਹਰਦੀਪ ਸਿੰਘ ਨਿੱਝਰ ਨੂੰ ਪਿਛਲੇ ਸਾਲ 18 ਜੂਨ ਨੂੰ ਅਣਪਛਾਤੇ ਲੋਕਾਂ ਨੇ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਅਜਿਹੇ ਚ ਨਿੱਝਰ ਨੂੰ ਡੈੱਥ ਐਨੇਵਰਸਰੀ ਤੇ ਕੈਨੇਡੀਅਨ ਸੰਸਦ ਵਿੱਚ ਯਾਦ ਕੀਤਾ ਗਿਆ ਸੀ, ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡੀਅਨ ਪ੍ਰਧਾਨ ਜਸਟਿਨ ਟਰੂਡੋ ਦੇ ਇਲਜ਼ਾਮਾਂ ਬਾਅਦ ਭਾਰਤ ਅਤੇ ਕੈਨੇਡਾ ਚ ਸਬੰਧ ਵਿਗੜ ਗਏ ਸਨ ਜੋ ਹਾਲੇ ਤੱਕ ਲੀਹ ਤੇ ਨਹੀਂ ਆਏ,  ਹਲਾਂਕਿ ਇਟਲੀ ਵਿੱਚ ਜੀ ਸੈਵਨ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਭਾਰਤ ਦੇ ਪੀਐੱਮ ਨਰੇਂਦਰ ਮੋਦੀ ਵਿਚਾਲੇ ਮੁਲਾਕਾਤ ਹੋਈ ਸੀ, ਕੈਨੇਡਾ ਵਿੱਚ ਨਿੱਝਰ ਦੇ ਕਤਲ ਮਾਮਲੇ ਚ ਕਈ ਭਾਰਤੀ ਮੂਲ ਦੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਐ ਹਲਾਂਕਿ ਭਾਰਤ ਇਸ ਕਤਲਕਾਂਡ ਵਿੱਚ ਹੱਥ ਹੋਣ ਤੋਂ ਸਾਫ਼ ਇਨਕਾਰ ਕਰ ਚੁੱਕਿਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget