ਪੜਚੋਲ ਕਰੋ

Amritpal Singh ਦੀ ਤਰ੍ਹਾਂ ਹੋਰ ਕੌਣ ਕੌਣ ਜੇਲ੍ਹ ਤੋਂ ਜਿੱਤਿਆ ?

Amritpal Singh ਦੀ ਤਰ੍ਹਾਂ ਹੋਰ ਕੌਣ ਕੌਣ ਜੇਲ੍ਹ ਤੋਂ ਜਿੱਤਿਆ ? #amritpalsingh #loksabhaelectionresult2024 'ਵਾਰਿਸ ਪੰਜਾਬ ਦੇ ਜਥੇਬੰਦੀ' ਦੇ ਮੁਖੀ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚੋਂ ਚੋਣ ਲੜੇ ਅਤੇ ਜਿੱਤੇ ਵੀ , ਨਾ ਸਿਰਫ ਅੰਮ੍ਰਿਤਪਾਲ ਸਿੰਘ ਸਗੋਂ ਸ਼ੇਖ਼ ਅਬਦੁਲ ਰਸ਼ੀਦ, ਜੋ ਜੇਲ੍ਹ ਵਿੱਚ ਬੰਦ ਨੇ ਉਹ ਵੀ ਚੋਣ ਜਿੱਤੇ ਨੇ, ਬਾਰਾਮੂਲਾ ਤੋਂ ਰਸ਼ੀਦ ਨੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਉਮਰ ਅਬਦੁੱਲਾ ਨੂੰ ਹਰਾਇਆ , ਅੰਮ੍ਰਿਤਪਾਲ ਸਿੰਘ ਐੱਨਐੱਸਏ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੇ ਜਦੋਂ ਕਿ ਅਬਦੁਲ ਰਸ਼ੀਦ ਤਿਹਾੜ ਜੇਲ੍ਹ ਵਿੱਚ ਬੰਦ ਹਨ,ਇੰਨਾਂ ਤੇ ਟੈਰਰ ਫੰਡਿਗ ਦਾ ਇਲਜ਼ਾਮ ਹੈ , ਸ਼ੇਖ਼ ਅਬਦੁਲ ਰਸ਼ੀਦ ਇੰਜੀਅਨਰ ਰਸ਼ੀਦ ਵਜੋਂ ਮਸ਼ਹੂਰ ਹਨ, ਇੰਨਾਂ ਨੇ 2 ਲੱਖ 32 ਹਜ਼ਾਰ 73 ਵੋਟਾਂ ਨਾਲ ਹਰਾਇਆ ਹੈ। ਪਹਿਲਾਂ ਦੋ ਵਾਰ ਐਮਐੱਲਏ ਵੀ ਰਹੇ ਹਨ ,ਰਾਸ਼ਿਦ 'ਤੇ ਅੱਤਵਾਦੀ ਫੰਡਿੰਗ ਲੈਣ ਦਾ ਦੋਸ਼ ਹੈ। ਉਨ੍ਹਾ 'ਤੇ ਯੂਏਪੀਏ ਐਕਟ ਤਹਿਤ ਗੰਭੀਰ ਦੋਸ਼ ਲਾਏ ਗਏ ਹਨ। ਰਾਸ਼ਿਦ ਸ਼ੇਖ ਜਦੋਂ ਜੇਲ੍ਹ ਵਿੱਚ ਸਨ ਤਾਂ ਉਨ੍ਹਾਂ ਦੇ ਦੋ ਪੁੱਤਰਾਂ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਸੀ। ਖੈਰ ਹੁਣ ਸਵਾਲ ਇਹ ਵੀ ਕੀ ਇਸ ਤੋਂ ਪਹਿਲਾਂ ਹੋਰ ਕੌਣ ਕੌਣ ਜੇਲ੍ਹ ਤੋਂ ਚੋਣ ਲੜਿਆ ਅਤੇ ਜਿੱਤਿਆ, ਪੰਜਾਬ ਦੀ ਗੱਲ ਕਰੀਏ ਤਾਂ ਪਹਿਲਾ ਨਾਮ ਹੈ ,ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ ਹਨ। ਇੱਕ ਨਾਮ ਅਤਿੰਦਰਪਾਲ ਸਿੰਘ ਹੈ ਜੋ 1989 ਤੋਂ 1991 ਤੱਕ ਲੋਕ ਸਭਾ ਦੇ ਮੈਂਬਰ ਰਹੇ ਸਨ। ਅਗਲਾ ਨਾਮ ਹੈ ਜਗੀਰ ਸਿੰਘ ਜੋਗਾ... 1954 ਵਿੱਚ ਲਾਲ ਪਾਰਟੀ ਨੇ ਜਗੀਰ ਸਿੰਘ ਜੋਗਾ ਨੂੰ ਜੇਲ੍ਹ ਵਿੱਚੋਂ ਹੀ ਮਾਨਸਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾ ਦਿੱਤਾ। ਉਹ ਆਪਣੇ ਹਲਕੇ ਵਿੱਚ ਪ੍ਰਚਾਰ ਲਈ ਇੱਕ ਵਾਰ ਵੀ ਨਹੀਂ ਗਏ, ਪਰ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਦਿੱਤਾ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ Politics802404

ਹੋਰ ਵੇਖੋ
Sponsored Links by Taboola

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget