ਪੜਚੋਲ ਕਰੋ

Jalandhar West| ਜ਼ਿਮਨੀ ਚੋਣ ਲਈ ਕਾਂਗਰਸ ਨੇ ਵੀ ਉਮੀਦਵਾਰ ਐਲਾਨਿਆ

Jalandhar West| ਜ਼ਿਮਨੀ ਚੋਣ ਲਈ ਕਾਂਗਰਸ ਨੇ ਵੀ ਉਮੀਦਵਾਰ ਐਲਾਨਿਆ

#JalandharWest #Candidate #MohinderBhagat #SheetalAngural #SurinderKaur #BhagwantMann #cmmann #Drug #drugtrafficker #Gangster #AAP #AAPPunjab #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ ਕਾਂਗਰਸ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤੈ, ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਐ,  ਉਨ੍ਹਾਂ ਦੇ ਨਾਮ ’ਤੇ ਮੋਹਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਾਈ ਐ, ਇਸ ਤੋਂ ਪਹਿਲਾਂ ਬੀਜੇਪੀ ਅਤੇ ਆਮ ਆਦਮੀ ਪਾਰਟੀ ਵੀ ਉਮੀਦਵਾਰ ਐਲਾਨ ਚੁੱਕੇ ਨੇ, ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਬਣਾਇਐ, ਓਥੇ ਹੀ ਬੀਜੇਪੀ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਬਣਾਇਐ, 2022 ਚ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜੀ ਸੀ ਅਤੇ ਵਿਧਾਇਕ ਬਣੇ ਸਨ, ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਆਪ ਨੂੰ ਅਲਵਿਦਾ ਆਖ ਕੇ ਬੀਜੇਪੀ ਦਾ ਪੱਲਾ ਫੜ ਲਿਆ ਸੀ ਅਤੇ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸਨ, ਨਤੀਜਾ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਹੋ ਰਹੀ ਐ, ਫਿਲਹਾਲ ਅਕਾਲੀ ਦਲ ਦੇ ਉਮੀਦਵਾਰ ਦੀ ਉਡੀਕ ਐ, ਇਸ ਸੀਟ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, ਖਾਸ ਕਰ ਆਮ ਆਦਮੀ ਪਾਰਟੀ ਲਈ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਇਮਤਿਹਾਨ ਦੀ ਘੜੀ ਐ, ਕਿਉਂਕਿ ਲੋਕ ਸਭਾ ਚੋਣਾਂ ਵਿੱਚ ਆਪ ਜ਼ਿਆਦਾ ਕੁਝ ਨਹੀਂ ਕਰ ਸਕੀ, ਓਥੇ ਹੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਕਾਂਗਰਸ ਨੂੰ ਉਮੀਦ ਰਹੇਗੀ ਕਿ ਉਹ ਮੁੜ ਆਪਣਾ ਬਿਹਤਰ ਪ੍ਰਦਰਸ਼ਨ ਦੁਹਰਾਏ ਅਤੇ ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜਿੱਤ ਹਾਸਿਲ ਕਰੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Farmers Protest|Jagjit Singh Dallewal Health Report|ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ Update |Abp Sanjha
Farmers Protest|Jagjit Singh Dallewal Health Report|ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ Update |Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ
Advertisement

ਟਾਪ ਹੈਡਲਾਈਨ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
Embed widget