ਪੜਚੋਲ ਕਰੋ

Jalandhar West| ਪਾਰਟੀਆਂ ਨੇ ਝੋਕੀ ਤਾਕਤ, ਪ੍ਰਚਾਰ ਖ਼ਤਮ, ਭਲਕੇ ਵੋਟਿੰਗ

Jalandhar West| ਪਾਰਟੀਆਂ ਨੇ ਝੋਕੀ ਤਾਕਤ, ਪ੍ਰਚਾਰ ਖ਼ਤਮ, ਭਲਕੇ ਵੋਟਿੰਗ

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣ ਜਾ ਰਹੀ ਐ, ਅਜਿਹੇ ਵਿੱਚ ਚੋਣ ਪ੍ਰਚਾਰ ਸਮਾਪਤ ਹੋ ਗਿਐ, ਚੋਣਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ ਚਾਰ ਵਿਅਕਤੀਆਂ ਵੱਲੋਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕਦੈ, ਸਖਤ ਸੁਰੱਖਿਆ ਪ੍ਰਬੰਧਾਂ ਹੇਠ ਪੋਲਿੰਗ ਪਾਰਟੀਆਂ ਰਵਾਨਾ ਹੋ ਰਹੀਆਂ ਨੇ, ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਯਕੀਨੀ ਬਣਾਉਣ ਦਾ ਦਾਅਵੈ, ਕਿਹਾ ਗਿਐ ਕਿ ਹਲਕੇ ਵਿੱਚ ਸ਼ਾਂਤੀਪੂਰਨ ਅਤੇ ਨਿਰਵਿਘਨ ਚੋਣ ਯਕੀਨੀ ਬਣਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਨੇ, ਹਲਕੇ ਦੇ ਕੁੱਲ 1,71,963 ਵੋਟਰਾਂ ਵਿੱਚ 89,629 ਪੁਰਸ਼, 82,326 ਮਹਿਲਾ ਵੋਟਰ ਸ਼ਾਮਲ ਨੇ, 181 ਪੋਲਿੰਗ ਬੂਥ ਬਣਾਏ ਗਏ ਨੇ,   ਉਪ ਚੋਣ ਲਈ ਵੋਟਾਂ 10 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਵੋਟਿੰਗ ਦੇ ਮੱਦੇਨਜ਼ਰ ਜਲੰਧਰ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਐ, ਆਮ ਆਦਮੀ ਪਾਰਟੀ ਵੱਲੋਂ ਮੋਹਿੰਦਰ ਭਗਤ ਉਮੀਦਵਾਰ ਨੇ, ਕਾਂਗਰਸ ਨੇ ਸੁਰਿੰਦਰ ਕੌਰ ਅਤੇ ਬੀਜੇਪੀ ਵੱਲੋਂ ਸ਼ੀਤਲ ਅੰਗੁਰਾਲ ਮੈਦਾਨ ਵਿੱਚ ਨੇ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੇ ਧੜੇ ਨੇ ਬਸਪਾ ਨੂੰ ਸਮਰਥਨ ਦਾ ਐਲਾਨ ਕੀਤਾ ਹੋਇਐ, ਹਲਾਂਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਆਪ ਚ ਸ਼ਾਮਿਲ ਹੋਣ ਬਾਅਦ ਮੁੜ ਅਕਾਲੀ ਦਲ ਦੇ ਬਾਗੀ ਧੜੇ ਨਾਲ ਜਾ ਖੜੇ ਹੋਏ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget