ਪੜਚੋਲ ਕਰੋ

by-election| ਜ਼ਿਮਨੀ ਚੋਣ ਲਈ ਪਾਰਟੀਆਂ ਤਿਆਰ ਪਰ ਹਾਲੇ ਨਹੀਂ ਦਿੱਤੇ ਉਮੀਦਵਾਰ

by-election| ਜ਼ਿਮਨੀ ਚੋਣ ਲਈ ਪਾਰਟੀਆਂ ਤਿਆਰ ਪਰ ਹਾਲੇ ਨਹੀਂ ਦਿੱਤੇ ਉਮੀਦਵਾਰ

#Byelections #PunjabVidhanSabhaSeats #Jalandharwest #SheetalAngural #BhagwantMann #cmmann #AAP #AAPPunjab #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ ਹਾਲੇ ਤੱਕ ਕਿਸੇ ਵੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ, ਹਲਾਂਕਿ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਨੇ, ਏਥੇ ਆਮ ਆਦਮੀ ਪਾਰਟੀ ਲਈ ਮੁੜ ਇਮਤਿਹਾਨ ਦੀ ਘੜੀ ਐ, ਜਲੰਧਰ ਵੈਸਟ ਤੋਂ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਸਨ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਬੀਜੇਪੀ 'ਚ ਸ਼ਾਮਿਲ ਹੋ ਗਏ ਸੀ ਅਤੇ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ ਹਲਾਂਕਿ ਚੋਣਾਂ ਬਾਅਦ ਏਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕੀਤਾ ਸੀ ਪਰ ਉਸ ਸਮੇਂ ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਅਸਤੀਫ਼ਾ ਪ੍ਰਵਾਨ ਕਰ ਚੁੱਕੇ ਸੀ, ਆਮ ਆਦਮੀ ਪਾਰਟੀ ਲਈ ਇਹ ਸੀਟ ਵੱਕਾਰ ਦਾ ਸਵਾਲ ਬਣ ਗਈ ਐ, ਹਲਾਂਕਿ ਸਾਰੀਆਂ ਹੀ ਪਾਰਟੀਆਂ ਨੇ ਖੁਦ ਨੂੰ ਚੋਣ ਲਈ ਤਿਆਰ ਦੱਸਿਐ ਪਰ ਹਾਲੇ ਤੱਕ ਕਿਸੇ ਵੀ ਪਾਰਟੀ ਨੇ ਉਮੀਦਵਾਰ ਨਹੀਂ ਦਿੱਤਾ, ਉਮੀਦ ਕੀਤੀ ਜਾ ਰਹੀ ਐ ਕਿ ਅਗਲੇ ਦਿਨਾਂ ਚ ਉਮੀਦਵਾਰਾਂ ਦਾ ਐਲਾਨ ਹੋ ਜਾਵੇਗਾ,  ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 21 ਜੂਨ ਜਦਕਿ ਵਾਪਸ ਲੈਣ ਦੀ ਆਖਰੀ ਤਰੀਕ 26 ਜੂਨ ਐ, 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਹੋਇਐ, 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

Twisha Sharma Death Case : CBI ਨੇ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਟਵਿਸ਼ਾ ਸ਼ਰਮਾ ਦੀ ਸੱਸ ਗਿਰੀਬਾਲਾ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Twisha Sharma Death Case : CBI ਨੇ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਟਵਿਸ਼ਾ ਸ਼ਰਮਾ ਦੀ ਸੱਸ ਗਿਰੀਬਾਲਾ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Weather Update : ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਦੀ ਚੇਤਾਵਨੀ , ਮੌਸਮ ਲੈ ਸਕਦਾ ਹੈ ਕਰਵਟ ! IMD ਨੇ ਜਾਰੀ ਕੀਤਾ ਅਲਰਟ
Weather Update : ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਦੀ ਚੇਤਾਵਨੀ , ਮੌਸਮ ਲੈ ਸਕਦਾ ਹੈ ਕਰਵਟ ! IMD ਨੇ ਜਾਰੀ ਕੀਤਾ ਅਲਰਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Embed widget