ਪੜਚੋਲ ਕਰੋ

Jalandhar West Candidate| ਜ਼ਿਮਨੀ ਚੋਣ ਲਈ ਭਖਿਆ ਮਾਹੌਲ, 16 ਉਮੀਦਵਾਰ

Jalandhar West Candidate| ਜ਼ਿਮਨੀ ਚੋਣ ਲਈ ਭਖਿਆ ਮਾਹੌਲ, 16 ਉਮੀਦਵਾਰ

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਲਈ 16 ਉਮੀਦਵਾਰ ਮੈਦਾਨ ਵਿੱਚ ਨੇ, ਕੁੱਲ 23 ਉਮੀਦਵਾਰਾਂ ਵੱਲੋਂ ਪੱਤਰ ਦਾਖ਼ਲ ਕੀਤੇ ਗਏ ਸਨ, ਪੜਤਾਲ ਦੌਰਾਨ 7 ਦੇ ਰੱਦ ਹੋ ਗਏ, ਇਸ ਸੀਟ ਲਈ ਸਾਰੀਆਂ ਹੀ ਪਾਰਟੀਆਂ ਨੇ ਤਾਕਤ ਝੋਕ ਦਿੱਤੀ ਐ, ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ, ਕਾਂਗਰਸ ਵੱਲੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਅਤੇ ਬੀਜੇਪੀ ਵੱਲੋਂ ਸ਼ੀਤਲ ਅੰਗੁਰਾਲ ਮੈਦਾਨ ਵਿੱਚ ਨੇ, ਖਾਸ ਕਰ ਆਮ ਆਦਮੀ ਪਾਰਟੀ ਲਈ ਇਹ ਮੁੜ ਇਮਤਿਹਾਨ ਦੀ ਘੜੀ ਐ, ਕਿਉਂਕਿ ਲੋਕ ਸਭਾ ਚੋਣਾਂ ਵਿੱਚ ਆਪ ਜ਼ਿਆਦਾ ਕੁਝ ਨਹੀਂ ਕਰ ਸਕੀ, ਅਜਿਹੇ ਚ ਆਪ ਨੇ ਹੁਣ ਵਿਧਾਨ ਸਭਾ ਸੀਟ ਜਿੱਤਣ ਲਈ ਤਾਕਤ ਝੋਕੀ ਐ, ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਦਾ ਦਾਗ਼ ਧੋਣ ਲਈ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਲਈ ਪੂਰਾ ਤਾਣ ਲਾਏਗੀ, ਓਥੇ ਹੀ ਕਾਂਗਰਸ ਲੋਕ ਸਭਾ ਚੋਣਾਂ ਵਾਲੇ ਆਪਣੇ ਬਿਹਤਰ ਪ੍ਰਦਰਸ਼ਨ ਨੂੰ ਦੁਹਰਾਉਣਾ ਚਾਹੇਗੀ, ਅਕਾਲੀ ਦਲ ਦੀ ਕੋਸ਼ਿਸ਼ ਰਹੇਗੀ ਕਿ ਗਵਾਚ ਰਿਹਾ ਵਕਾਰ ਮੁੜ ਹਾਸਲ ਕੀਤਾ ਜਾਵੇ, ਓਥੇ ਹੀ ਬੀਜੇਪੀ ਵੱਲੋਂ ਸ਼ੀਤਲ ਅੰਗੁਰਾਲ ਉਮੀਦਵਾਰ ਨੇ ਏਨ੍ਹਾਂ ਦੇ ਅਸਤੀਫ਼ੇ ਕਾਰਨ ਹੀ ਇਸ ਸੀਟ ਤੇ ਜ਼ਿਮਨੀ ਚੋਣ ਹੋ ਰਹੀ ਐ, 2022 ਚ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜੀ ਸੀ ਅਤੇ ਵਿਧਾਇਕ ਬਣੇ ਸਨ, ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੀਤਲ ਬੀਜੇਪੀ ਚ ਸ਼ਾਮਿਲ ਹੋ ਗਏ ਸੀ ਅਤੇ ਵਿਧਾਇਕ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਅਜਿਹੇ ਚ ਬੀਜੇਪੀ ਨੇ ਸ਼ੀਤਲ ਅੰਗੁਰਾਲ ਤੇ ਹੀ ਦਾਅ ਖੇਡਿਐ, ਇਸ ਸੀਟ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget