ਪੜਚੋਲ ਕਰੋ

Jalandhar West| 15 ਉਮੀਦਵਾਰਾਂ ਦੀ ਕਿਸਮਤ ਈਵੀਐੱਮਜ਼ 'ਚ ਬੰਦ, 13 ਜੁਲਾਈ ਨੂੰ ਨਤੀਜੇ

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ ਕਰੀਬ 55 ਫੀਸਦ ਵੋਟਿੰਗ ਹੋਈ ਐ,  ਸਾਲ 2022 ਵਿੱਚ 67 ਫ਼ੀਸਦੀ ਮਤਦਾਨ ਹੋਇਆ ਸੀ, ਇਸ ਦੌਰਾਨ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਕੇ ਵੋਟਿੰਗ ਪ੍ਰਕਿਰਿਆ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਈ, ਵੋਟਰਾਂ ਨੇ 15 ਉਮੀਦਵਾਰਾਂ ਦਾ ਭਵਿੱਖ ਈਵੀਐੱਮਜ਼ ਵਿੱਚ ਬੰਦ ਕਰ ਦਿੱਤੈ, ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਣੀ ਐ, ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਪ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਈ ਸੀ, ਸ਼ੀਤਲ ਅੰਗੁਰਾਲ ਬਾਅਦ ਵਿੱਚ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ,  ਅੰਗੁਰਾਲ ਨੇ ਹੁਣ ਜਲੰਧਰ ਪੱਛਮੀ ਤੋਂ ਬੀਜੇਪੀ ਉਮੀਦਵਾਰ ਵਜੋਂ ਚੋਣ ਲੜੀ ਐ, ਕਾਂਗਰਸ ਨੇ ਚਾਰ ਵਾਰ ਦੀ ਕੌਂਸਲਰ ਰਹੀ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ, ਜਦੋਂਕਿ ‘ਆਪ’ ਨੇ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ, ਅਕਾਲੀ ਦਲ ਦੀ ਸੁਰਜੀਤ ਕੌਰ ਨੇ ਆਪਣੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਇੱਕ ਤਰ੍ਹਾਂ ਨਾਲ ਆਜ਼ਾਦ ਉਮੀਦਵਾਰ ਵਾਂਗ ਹੀ ਚੋਣ ਲੜੀ ਜਦਕਿ ਬਸਪਾ ਦੇ ਬਿੰਦਰ ਕੁਮਾਰ ਲਾਖਾ ਨੇ ਆਪਣੀ ਪਹਿਲੀ ਚੋਣ ਅਕਾਲੀ ਦਲ ਦੇ ਸਮਰਥਨ ਨਾਲ ਲੜੀ, ਹੁਣ ਸਭ ਦੀ ਨਜ਼ਰ 13 ਜੁਲਾਈ ਤੇ ਐ ਜਦੋਂ ਨਤੀਜੇ ਐਲਾਨੇ ਜਾਣਗੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Panchayat Election ਨੂੰ ਲੈਕੇ Punjab Police  ਨੇ ਕਸਿਆ ਸਿਕੰਜਾ ! SSP ਨੇ ਦਿੱਤੀ ਚੇਤਾਵਨੀ ! | Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium
Advertisement

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget