ਪੜਚੋਲ ਕਰੋ

Bhagwant Mann| ਵੱਡੀ ਜਿੱਤ ਬਾਅਦ AAP ਬਾਗੋ-ਬਾਗ, ਮੁੱਖ ਮੰਤਰੀ ਪਹੁੰਚ ਰਹੇ ਜਲੰਧਰ

Bhagwant Mann| ਵੱਡੀ ਜਿੱਤ ਬਾਅਦ AAP ਬਾਗੋ-ਬਾਗ, ਮੁੱਖ ਮੰਤਰੀ ਪਹੁੰਚ ਰਹੇ ਜਲੰਧਰ

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਦੇ ਨਤੀਜਿਆਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚ ਰਹੇ ਨੇ, ਸੀਐੱਮ ਮਾਨ ਸ਼ਾਨਦਾਰ ਜਿੱਤ ਬਾਅਦ ਜਲੰਧਰ ਵਾਸੀਆਂ ਦਾ ਧੰਨਵਾਦ ਕਰਨਗੇ, ਇਸ ਤੋਂ ਇਲਾਵਾ ਮੁੱਖ ਮੰਤਰੀ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਵਿਧਾਇਕਾਂ ਨੂੰ ਵੀ ਮਿਲਣਗੇ, 10 ਜੁਲਾਈ ਨੂੰ ਹੋਈ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫਰਕ ਨਾਲ ਜਿੱਤੀ ਐ, ਮੋਹਿੰਦਰ ਭਗਤ ਨੂੰ 55246 ਵੋਟਾਂ ਮਿਲੀਆਂ, ਉਨ੍ਹਾਂ ਆਪਣੇ ਵਿਰੋਧੀ ਬੀਜੇਪੀ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਐ, ਸ਼ੀਤਲ ਅੰਗੁਰਾਲ ਸਿਰਫ਼ 17921 ਵੋਟਾਂ ਹੀ ਹਾਸਲ ਕਰ ਸਕੇ, ਕਾਂਗਰਸ ਲਈ ਵੀ ਨਤੀਜੇ ਨਮੋਸ਼ੀਜਨਕ ਰਹੇ, ਕਿਉਂਕਿ ਜਲੰਧਰ ਸੀਟ ਤੋਂ ਲੋਕ ਸਭਾ ਚੋਣ ਕਾਂਗਰਸ ਨੇ ਜਿੱਤੀ ਸੀ, ਪਰ ਪਾਰਟੀ ਹੁਣ ਤੀਜੇ ਨੰਬਰ ਤੇ ਖਿਸਕ ਗਈ ਐ, ਕਾਂਗਰਸ ਵੱਲੋਂ ਉਮੀਦਵਾਰ ਸੁਰਿੰਦਰ ਕੌਰ ਨੂੰ ਸਿਰਫ਼ 16757 ਵੋਟਾਂ ਹੀ ਮਿਲੀਆਂ, ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਗੇਮ ਵਿੱਚੋਂ ਬਾਹਰ ਹੋ ਚੁੱਕਿਆ ਸੀ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਮਹਿਜ਼ 1242 ਵੋਟਾਂ ਹੀ ਪਈਆਂ, ਹਲਾਂਕਿ ਸੁਖਬੀਰ ਬਾਦਲ ਦੇ ਧੜੇ ਨੇ ਬਸਪਾ ਨੂੰ ਸਮਰਥਨ ਦਿੱਤਾ ਸੀ ਇਸ ਦੇ ਬਾਵਜੂਦ ਬਸਪਾ ਉਮੀਦਵਾਰ ਨੂੰ ਸਿਰਫ਼ 734 ਵੋਟਾਂ ਮਿਲੀਆਂ, ਜਲੰਧਰ ਵੈਸਟ ਵਿਧਾਨ ਸਭਾ ਸੀਟ ਤੋਂ ਜਿੱਤ ਨੇ ਆਮ ਆਦਮੀ ਪਾਰਟੀ ਸਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡੀ ਰਾਹਤ ਦਿੱਤੀ ਐ, ਕਿਉਂਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਅਦ ਲਾਗਤਾਰ ਪਾਰਟੀ ਅਤੇ ਸੀਐੱਮ ਮਾਨ ਦੀ ਅਗਵਾਈ ਤੇ ਸਵਾਲ ਉੱਠ ਰਹੇ ਸਨ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਰਾਜਨੀਤੀ

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget