ਪੜਚੋਲ ਕਰੋ

Jalandhar West Voting| ਜਲੰਧਰ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ

Jalandhar West Voting| ਜਲੰਧਰ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ 

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE 

ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਐ,  ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਨੇ, ਹਲਕੇ ਦੇ ਕੁੱਲ 1,71,963 ਵੋਟਰ ਇਨ੍ਹਾਂ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ,  ਇਹ ਜ਼ਿਮਨੀ ਚੋਣ ਇਸ ਹਲਕੇ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਐ, ਸ਼ੀਤਲ ਅੰਗੁਰਾਲ ‘ਆਪ’ ਛੱਡ ਕੇ ਬੀਜੇਪੀ ’ਚ ਸ਼ਾਮਲ ਹੋ ਗਏ ਸਨ ਅਤੇ ਹੁਣ ਇਸ ਹਲਕੇ ਤੋਂ ਬੀਜੇਪੀ ਉਮੀਦਵਾਰ ਨੇ, ਆਮ ਆਦਮੀ ਪਾਰਟੀ ਵੱਲੋਂ ਮੋਹਿੰਦਰ ਭਗਤ ਉਮੀਦਵਾਰ ਨੇ, ਕਾਂਗਰਸ ਨੇ ਸੁਰਿੰਦਰ ਕੌਰ ਮੈਦਾਨ ਵਿੱਚ ਨੇ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੇ ਧੜੇ ਨੇ ਬਸਪਾ ਨੂੰ ਸਮਰਥਨ ਦਾ ਐਲਾਨ ਕੀਤਾ ਹੋਇਐ, ਹਲਾਂਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਆਪ ਚ ਸ਼ਾਮਿਲ ਹੋਣ ਬਾਅਦ ਮੁੜ ਅਕਾਲੀ ਦਲ ਦੇ ਬਾਗੀ ਧੜੇ ਨਾਲ ਜਾ ਖੜੇ ਹੋਏ ਸੀ, 13 ਜੁਲਾਈ ਨੂੰ ਜ਼ਿਮਨੀ ਚੋਣ ਦੇ ਨਤੀਜੇ ਆਉਣਗੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਟਾਪ ਹੈਡਲਾਈਨ

Cruise Accident: ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...
ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...
ਅਗਲੇ ਮਹੀਨੇ ਤੱਕ ਰੱਦ ਰਹਿਣਗੀਆਂ ਪੈਸੇਂਜਰ ਰੇਲਾਂ, ਵਿਭਾਗ ਨੇ ਦਿੱਤੀ ਜਾਣਕਾਰੀ
ਅਗਲੇ ਮਹੀਨੇ ਤੱਕ ਰੱਦ ਰਹਿਣਗੀਆਂ ਪੈਸੇਂਜਰ ਰੇਲਾਂ, ਵਿਭਾਗ ਨੇ ਦਿੱਤੀ ਜਾਣਕਾਰੀ
Punjab News: ਪੰਜਾਬ 'ਚ ਸਿਆਸੀ ਭੂਚਾਲ, 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੰਸਦ ਮੈਂਬਰ ਨੂੰ ਗ੍ਰਿਫਤਾਰ ਕਰਨ ਪਹੁੰਚੀ ਪੁਲਿਸ: ਤਾਂ ਘਰ ਦੇ ਪਿਛਲੇ ਦਰਵਾਜ਼ੇ ਤੋਂ ਭੱਜੇ ਸੰਦੀਪ ਪਾਠਕ....
ਪੰਜਾਬ 'ਚ ਸਿਆਸੀ ਭੂਚਾਲ, 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੰਸਦ ਮੈਂਬਰ ਨੂੰ ਗ੍ਰਿਫਤਾਰ ਕਰਨ ਪਹੁੰਚੀ ਪੁਲਿਸ: ਤਾਂ ਘਰ ਦੇ ਪਿਛਲੇ ਦਰਵਾਜ਼ੇ ਤੋਂ ਭੱਜੇ ਸੰਦੀਪ ਪਾਠਕ....
ਸ਼ਰਾਬ ਦੇ ਠੇਕਿਆਂ ਨੂੰ ਲੈਕੇ ਵੱਡੀ ਖ਼ਬਰ! ਐਕਸਾਈਜ਼ ਵਿਭਾਗ ਨੇ ਲਿਆ ਵੱਡਾ ਫੈਸਲਾ
ਸ਼ਰਾਬ ਦੇ ਠੇਕਿਆਂ ਨੂੰ ਲੈਕੇ ਵੱਡੀ ਖ਼ਬਰ! ਐਕਸਾਈਜ਼ ਵਿਭਾਗ ਨੇ ਲਿਆ ਵੱਡਾ ਫੈਸਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
ਜਲੰਧਰ ਦੇ ਕਈ ਅਫਸਰਾਂ ਸਣੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਜਲੰਧਰ ਦੇ ਕਈ ਅਫਸਰਾਂ ਸਣੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget