Jalandhar West Voting| ਜਲੰਧਰ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ
Jalandhar West Voting| ਜਲੰਧਰ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ
#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE
ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਐ, ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਨੇ, ਹਲਕੇ ਦੇ ਕੁੱਲ 1,71,963 ਵੋਟਰ ਇਨ੍ਹਾਂ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਇਹ ਜ਼ਿਮਨੀ ਚੋਣ ਇਸ ਹਲਕੇ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਐ, ਸ਼ੀਤਲ ਅੰਗੁਰਾਲ ‘ਆਪ’ ਛੱਡ ਕੇ ਬੀਜੇਪੀ ’ਚ ਸ਼ਾਮਲ ਹੋ ਗਏ ਸਨ ਅਤੇ ਹੁਣ ਇਸ ਹਲਕੇ ਤੋਂ ਬੀਜੇਪੀ ਉਮੀਦਵਾਰ ਨੇ, ਆਮ ਆਦਮੀ ਪਾਰਟੀ ਵੱਲੋਂ ਮੋਹਿੰਦਰ ਭਗਤ ਉਮੀਦਵਾਰ ਨੇ, ਕਾਂਗਰਸ ਨੇ ਸੁਰਿੰਦਰ ਕੌਰ ਮੈਦਾਨ ਵਿੱਚ ਨੇ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੇ ਧੜੇ ਨੇ ਬਸਪਾ ਨੂੰ ਸਮਰਥਨ ਦਾ ਐਲਾਨ ਕੀਤਾ ਹੋਇਐ, ਹਲਾਂਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਆਪ ਚ ਸ਼ਾਮਿਲ ਹੋਣ ਬਾਅਦ ਮੁੜ ਅਕਾਲੀ ਦਲ ਦੇ ਬਾਗੀ ਧੜੇ ਨਾਲ ਜਾ ਖੜੇ ਹੋਏ ਸੀ, 13 ਜੁਲਾਈ ਨੂੰ ਜ਼ਿਮਨੀ ਚੋਣ ਦੇ ਨਤੀਜੇ ਆਉਣਗੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।