ਪੜਚੋਲ ਕਰੋ

Operation Blue Star| ਔਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਖਾਲਿਸਤਾਨ ਦੇ ਨਾਅਰੇ, ਜਥੇਦਾਰ ਨੇ ਆਖੀਆਂ ਇਹ ਗੱਲਾਂ

#operationbluestar #June1984 #JathedarSahib #SarabjeetKhalsa #SGPC #HarjinderSinghDhami #SriAkalTakhatSahib #Sikhs 

ਇਹ ਤਸਵੀਰਾਂ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਮਿੰਦਰ ਸਾਹਿਬ ਦੇ ਪਰਿਕਰਮਾਂ ਦੀਆਂ ਨੇ, ਔਪਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਮੌਕੇ ਸੰਗਤਾਂ ਦਾ ਏਥੇ ਵੱਡਾ ਇਕੱਠ ਹੋਇਆ, ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,  ਰੋਸ ਵਜੋਂ ਸੰਗਤਾਂ ਨੇ ਕਾਲੀਆਂ ਦਸਤਾਰਾਂ ਬੰਨੀਆਂ ਹੋਈਆਂ ਸਨ ਅਤੇ ਬੀਬੀਆਂ ਨੇ ਕਾਲੀਆਂ ਚੁੰਨੀਆਂ ਲਈਆਂ ਹੋਈਆਂ ਸੀ,  ਇਸ ਦੌਰਾਨ ਭੀੜ ਨੇ ਹੱਥਾਂ ਵਿੱਚ ਤਲਵਾਰਾਂ ਲੈ ਕੇ ਖਾਲਿਸਤਾਨ ਦੇ ਨਾਅਰੇ ਲਾਏ, ਵੱਡੀ ਗਿਣਤੀ ਵਿੱਚ ਲੋਕਾਂ ਦੇ ਹੱਥਾਂ ਚ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਢਹਿ-ਢੇਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਤਸਵੀਰਾਂ ਚੁੱਕੀਆਂ ਹੋਈਆਂ ਸਨ, ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਕਰੀਰਾਂ ਵੀ ਹੋਈਆਂ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਤੇ ਕੌਮੀ ਮਸਲਿਆਂ ਦੇ ਹੱਲ ਲਈ ਸਿਰ ਜੋੜ ਬੈਠਣ ਲਈ ਕਿਹਾ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਵੀਡੀਓਜ਼ ਰਾਜਨੀਤੀ

ਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ

ABP Premium
Advertisement

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget