Kangana Ranaut| ਮੈਡਮ ਦੀਆਂ ਸੁਣੋ ਸ਼ਰਤਾਂ, ਕਰਨੀ ਜੇ ਮੁਲਾਕਾਤ ਤਾਂ ਕਰਨਾ ਪਵੇਗਾ ਇਹ ਕੰਮ
Kangana Ranaut| ਮੈਡਮ ਦੀਆਂ ਸੁਣੋ ਸ਼ਰਤਾਂ, ਕਰਨੀ ਜੇ ਮੁਲਾਕਾਤ ਤਾਂ ਕਰਨਾ ਪਵੇਗਾ ਇਹ ਕੰਮ
#KanganaRanaut #Mandi #mp #ABPSanjha #ABPLIVE
ਇਹ ਸ਼ਰਤ ਮੰਡੀ ਤੋਂ ਐੱਮਪੀ ਅਤੇ ਬੌਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੀ ਐ, ਮੈਡਮ ਹੁਣ ਉਨ੍ਹਾਂ ਲੋਕਾਂ ਨੂੰ ਹੀ ਮਿਲਣਗੇ ਜਿਨ੍ਹਾਂ ਕੋਲ ਅਧਾਰ ਕਾਰਡ ਹੋਵੇਗਾ, ਏਨ੍ਹਾਂ ਹੀ ਨਹੀਂ ਹਲਕੇ ਨੂੰ ਲੈ ਕੇ ਸਮੱਸਿਆ ਇੱਕ ਚਿੱਠੀ ਤੇ ਲਿਖੀ ਹੋਵੇ, ਐੱਮਪੀ ਸਾਹਿਬ ਦਾ ਤਰਕ ਐ ਕਿ ਉਹ ਅਜਿਹਾ ਇਸ ਲਈ ਕਰ ਰਹੇ ਨੇ ਤਾਂ ਜੋ ਮੁਲਾਕਾਤ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।