ਪੜਚੋਲ ਕਰੋ

Kangana Ranaut Slap | CISF ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਮਾਰਿਆ ਥੱਪੜ, ਵੀਡੀਓ ਆਈ ਸਾਹਮਣੇ

Kangana Ranaut Slap | CISF ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਮਾਰਿਆ ਥੱਪੜ, ਵੀਡੀਓ ਆਈ ਸਾਹਮਣੇ
#Chandigarhairport #Kanganaranaut #MP #Slap #kanganaranaut #chandigarhairport #loksabhaelection2024  #abplive
ਵੱਡੀ ਖਬਰ ਚੰਡੀਗੜ੍ਹ ਏਅਰਪੋਰਟ ਤੋਂ
ਅਦਾਕਾਰਾ ਤੇ MP ਕੰਗਨਾ ਰਣੌਤ ਦੇ ਪਿਆ ਥੱਪੜ?
CISF ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਮਾਰਿਆ ਥੱਪੜ
ਮਹਿਲਾ ਜਵਾਨ ਦੀ ਪਹਿਚਾਣ ਕੁਲਵਿੰਦਰ ਕੌਰ
ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ ਕੰਗਨਾ
ਦਿੱਲੀ ਪਹੁੰਚੀ ਕੰਗਨਾ - ਕੁਝ ਵੀ ਨਹੀਂ ਬੋਲੀ
CISF ਵਲੋਂ ਜਾਂਚ ਕਮੇਟੀ ਬਣਾਈ ਗਈ - ਸੂਤਰ


ਚੰਡੀਗੜ੍ਹ ਏਅਰਪੋਰਟ ਤੇ ਅਦਾਕਾਰਾ ਤੇ ਨਵੀਂ ਨਵੀਂ ਸਾਂਸਦ ਬਣੀ ਕੰਗਨਾ ਰਣੌਤ ਦੇ ਥੱਪੜ ਮਾਰਿਆ ਗਿਆ ਹੈ |
ਸੂਤਰਾਂ ਮੁਤਾਬਕ CISF ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਥੱਪੜ ਮਾਰਿਆ ਹੈ
ਜਿਸਦੀ ਪਹਿਚਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ |
ਦੱਸਿਆ ਜਾ ਰਿਹਾ ਹੈ ਕਿ ਕੰਗਨਾ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ
ਇਸ ਦੌਰਾਨ ਚੰਡੀਗੜ੍ਹ ਏਅਰਪੋਰਟ ਦੇ ਲੋਨ ਚ ਇਹ ਘਟਨਾ ਵਾਪਰੀ ਹੈ |
ਜਿਸਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ |
ਵੀਡੀਓ ਦੇ ਵਿਚ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵੀ ਨਜ਼ਰ ਆ ਰਹੀ ਹੈ
ਉਥੇ ਹੀ ਕੰਗਨਾ ਤੇ ਸੁਰੱਖਿਆ ਅਧਿਕਾਰੀ ਵੀ ਦਿਖਾਈ ਦੇ ਰਹੇ ਹਨ
ਚੰਡੀਗੜ੍ਹ ਏਅਰਪੋਰਟ ਦੀ ਇਹ ਵੀਡੀਓ ਹੈ
ਜਿਸ ਚ ਬਹਿਸਬਾਜ਼ੀ ਹੁੰਦੀ ਦਿਖਾਈ ਦੇ ਰਹੀ ਹੈ |
ਦੱਸਿਆ ਜਾ ਰਿਹਾ ਹੈ ਕਿ ਕੰਗਨਾ ਵਲੋਂ ਕਿਸਾਨਾਂ ਖਿਲਾਫ ਕੀਤੀ ਬਿਆਨਬਾਜ਼ੀ ਤੋਂ ਨਾਰਾਜ਼ ਕੁਲਵਿੰਦਰ ਕੌਰ ਨੇ ਕੰਗਨਾ ਦੇ ਥੱਪੜ ਮਾਰਿਆ ਹੈ |
ਹਾਲਾਂਕਿ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ
ਤੇ ਦਿੱਲੀ ਪਹੁੰਚ ਕੇ ਜਦ ਮੀਡੀਆ ਨੇ ਇਸ ਬਾਰੇ ਕੰਗਨਾ ਨੂੰ ਸਵਾਲ ਕੀਤੇ ਤਾਂ ਉਹ ਚੁਪਚਾਪ ਉਥੋਂ ਨਿਕਲਦੀ ਨਜ਼ਰ ਆਈ |
ਸੂਤਰਾਂ ਮੁਤਾਬਕ ਇਸ ਸਾਰੀ ਘਟਨਾ ਤੋਂ ਬਾਅਦ CISF ਵਲੋਂ ਇਕ ਜਾਂਚ ਕਮੇਟੀ ਬਣਾਈ ਗਈ ਹੈ
ਜੋ ਸਾਰੇ ਮਾਮਲੇ ਦੀ ਜਾਂਚ ਕਰੇਗੀ |

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget