ਪੜਚੋਲ ਕਰੋ

Kejriwal Big Breaking | ਕੇਜਰੀਵਾਲ ਦੇ ਘਰ ਪਹੁੰਚੀ ED ਦੀ ਟੀਮ- CM ਮਾਨ ਨੇ ਕੀਤਾ ਟਵੀਟ

Kejriwal Big Breaking | ਕੇਜਰੀਵਾਲ ਦੇ ਘਰ ਪਹੁੰਚੀ ED ਦੀ ਟੀਮ- CM ਮਾਨ ਨੇ ਕੀਤਾ ਟਵੀਟ 

#AAp #Delhi #kejriwal #Bhagwantmann #abplive
''ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕੀਤਾ ਜਾ ਸਕਦਾ''
ਈਡੀ ਦੇ ਕਰੀਬ 6 ਤੋਂ 8 ਅਧਿਕਾਰੀ CM ਕੇਜਰੀਵਾਲ ਦੇ ਘਰ ਮੌਜੂਦ
ਕੇਜਰੀਵਾਲ ਦੇ ਘਰ ਦੇ ਬਾਹਰ ਭਾਰੀ ਫੋਰਸ ਤੈਨਾਤ 
SC ਗਈ ਕੇਜਰੀਵਾਲ ਦੇ ਵਕੀਲਾਂ ਦੀ ਟੀਮ 
ਕੇਜਰੀਵਾਲ ਕੋਲੋਂ ਪੁੱਛਗਿੱਛ ਜਾਰੀ 

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਪੁੱਛਤਾਛ ਦੇ ਲਈ ED ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੋਈ ਹੈ |
ਕੇਜਰੀਵਾਲ ਕੋਲੋਂ ਪੁੱਛਗਿੱਛ ਜਾਰੀ ਹੈ - ਤੇ ਸ਼ੰਕਾ ਜਤਾਈ ਜਾ ਰਹੀ ਹੈ ਕਿ ed ਵਲੋਂ ਕੇਜਰੀਵਾਲ ਦੀ ਗਿਰਫਤਾਰੀ ਦੀ ਤਿਆਰੀ ਹੈ |
ed ਦੇ ਇਸ ਤਰ੍ਹਾਂ ਕੇਜਰੀਵਾਲ ਦੀ ਰਿਹਾਇਸ਼ ਤੇ ਪਹੁੰਚਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ 
CM ਮਾਨ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ 
भाजपा की राजनीतिक टीम (ED) .,केजरीवाल की सोच को कैद नहीं कर सकती…क्योंकि AAP ही BJP  को रोक सकती हैं..
सोच को कभी भी दबाया नहीं जा सकता
ਦੱਸ ਦਈਏ ਕਿ ਦੇਰ ਸ਼ਾਮ ED ਦੇ 6-8 ਅਧਿਕਾਰੀ ਕੇਜਰੀਵਾਲ ਦੇ ਘਰ ਪਹੁੰਚੇ ਨੇ 
ਤੇ ਕੇਜਰੀਵਾਲ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਵੀ ਤੈਨਾਤ ਹੈ |
ਦੂਜੇ ਪਾਸੇ ਕੇਜਰੀਵਾਲ ਦੇ ਵਕੀਲਾਂ ਦੀ ਟੀਮ ਸੁਪਰੀਮ ਕੌਰਤ ਪਹੁੰਚੀ ਹੋਈ ਹੈ |
ਜਿਕਰ ਏ ਖਾਸ ਹੈ ਕਿ ਈ.ਡੀ. ਵੱਲੋਂ ਲਗਾਤਾਰ ਬੁਲਾਏ ਜਾਣ ਦੇ ਬਾਵਜੂਦ ਜਦੋਂ ਕੇਜਰੀਵਾਲ ਈ.ਡੀ. ਦੇ ਦਫ਼ਤਰ ਨਹੀਂ ਪਹੁੰਚੇ ਤਾਂ ਅੱਜ ਈ.ਡੀ. ਦੀ ਟੀਮ ਖ਼ੁਦ ਉਨ੍ਹਾਂ ਨੂੰ ਸੰਮਨ ਦੇਣ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਚੁੱਕੀ ਹੈ।ਕੇਂਦਰੀ ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਕੇਜਰੀਵਾਲ ਨੂੰ ਹੁਣ ਤੱਕ ਨੌਂ ਸੰਮਨ ਭੇਜੇ ਹਨ
ਪਰ ਕੇਜਰੀਵਾਲ ਇੱਕ ਵਾਰ ਵੀ ਪੇਸ਼ ਨਹੀਂ ਹੋਏ।
ਈਡੀ ਨੇ ਦਾਅਵਾ ਕੀਤਾ ਹੈ ਕਿ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ। 
ਇਸ ਮਾਮਲੇ 'ਚ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਅਤੇ 'ਆਪ' ਨੇਤਾ ਸੰਜੇ ਸਿੰਘ ਨਿਆਇਕ ਹਿਰਾਸਤ 'ਚ ਹਨ। 
ਤੇ ਇਸ ਮਾਮਲੇ ਚ ED ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ |
ਸੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਮ ਆਦਮੀ ਪਾਰਟੀ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁਸ਼ਕਲਾਂ 'ਚ ਘਿਰ ਸਕਦੇ ਹਨ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਟਾਪ ਹੈਡਲਾਈਨ

LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...

Embed widget