ਪੜਚੋਲ ਕਰੋ

Kejriwal Health Update | ਜੇਲ 'ਚ ਕੇਜਰੀਵਾਲ ਦਾ ਵਿਗੜਿਆ ਸ਼ੂਗਰ ਲੈਵਲ, ਚਿੰਤਾ 'ਚ AAP

Kejriwal Health Update | ਜੇਲ 'ਚ ਕੇਜਰੀਵਾਲ ਦਾ ਵਿਗੜਿਆ ਸ਼ੂਗਰ ਲੈਵਲ, ਚਿੰਤਾ 'ਚ AAP 

#Tiharjail #Kejriwal #Healthbulletin #aap

ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ CM ਕੇਜਰੀਵਾਲ ਦਾ ਸਿਹਤ ਬੁਲੇਟਿਨ ਜਾਰੀ ਕੀਤਾ।
ਇਸ 'ਚ ਕਿਹਾ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜੇਲ 'ਚ ਵਜ਼ਨ 1 ਕਿਲੋ ਵਧ ਗਿਆ ਹੈ। ਪਹਿਲਾਂ ਉਨ੍ਹਾਂ ਦਾ ਭਾਰ 65 ਕਿਲੋ ਸੀ, ਜੋ ਹੁਣ ਵਧ ਕੇ 66 ਕਿਲੋ ਹੋ ਗਿਆ ਹੈ।
ਹਾਲਾਂਕਿ, ਜੋ ਹੈਲਥ ਬੁਲੇਟਿਨ ਸਾਹਮਣੇ ਆਇਆ ਹੈ, ਉਸ 'ਚ ਕੇਜਰੀਵਾਲ ਦਾ ਸ਼ੂਗਰ ਲੈਵਲ ਜ਼ਿਆਦਾ ਨਜ਼ਰ ਆ ਰਿਹਾ ਹੈ।
ਬੁਲੇਟਿਨ ਮੁਤਾਬਕ ਕੇਜਰੀਵਾਲ ਦਾ ਫਾਸਟਿੰਗ ਸ਼ੂਗਰ ਲੈਵਲ 160 ਹੈ। 1 ਅਪ੍ਰੈਲ ਨੂੰ ਜਦੋਂ ਕੇਜਰੀਵਾਲ ਨੂੰ ਤਿਹਾੜ ਲਿਜਾਇਆ ਗਿਆ ਸੀ ਤਾਂ ਉਨ੍ਹਾਂ ਦਾ ਸ਼ੂਗਰ ਲੈਵਲ 139 ਸੀ। ਇਹ 2 ਅਪ੍ਰੈਲ ਨੂੰ ਵਧ ਕੇ 182 ਹੋ ਗਿਆ ਸੀ, ਪਰ ਅਗਲੇ ਦਿਨ ਘੱਟ ਕੇ 140 ਹੋ ਗਿਆ। ਹੁਣ ਇਕ ਵਾਰ ਫਿਰ ਉਨ੍ਹਾਂ ਦੀ ਸ਼ੂਗਰ ਹਾਈ ਹੁੰਦੀ ਨਜ਼ਰ ਆ ਰਹੀ ਹੈ।

ਹੈਲਥ ਬੁਲੇਟਿਨ ਵੇਖ ਕੇ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਦੇ ਵਧੇ ਸ਼ੂਗਰ ਲੈਵਲ 'ਤੇ ਚਿੰਤਾ ਪ੍ਰਗਟਾਈ ਹੈ।
ਆਮ ਆਦਮੀ ਪਾਰਟੀ ਦੇ ਚੀਫ ਮੀਡੀਆ ਕੋਆਰਡੀਨੇਟਰ ਵਿਕਾਸ ਯੋਗੀ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਕਥਿਤ ਸਿਹਤ ਬੁਲੇਟਿਨ ਸਾਂਝਾ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, "ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਜੀ ਦਾ ਸ਼ੂਗਰ ਲੈਵਲ ਵਿਗੜ ਗਿਆ।
ਬਲੱਡ ਸ਼ੂਗਰ ਫਾਸਟਿੰਗ 160 ਹੈ। ਨਾਰਮਲ ਬਲੱਡ ਸ਼ੂਗਰ ਫਾਸਟਿੰਗ 70 ਹੈ। ਇਹ ਚਿੰਤਾ ਦਾ ਵਿਸ਼ਾ ਹੈ। "
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਦੀ ਜੇਲ੍ਹ ਨੰਬਰ 2 ਵਿੱਚ 14X8 ਫੁੱਟ ਦੀ ਕੋਠੜੀ ਵਿੱਚ ਰੱਖਿਆ ਗਿਆ ਹੈ। ਉਸ ਨੂੰ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਰੱਖਣ ਲਈ ਦਵਾਈਆਂ ਦਿੱਤੀਆਂ ਗਈਆਂ ਹਨ। ਜੇਲ੍ਹ ਅਧਿਕਾਰੀਆਂ ਮੁਤਾਬਕ ਉਸ ਨੂੰ ਬਲੱਡ ਸ਼ੂਗਰ ਲੈਵਲ ਦੀ ਨਿਗਰਾਨੀ ਕਰਨ ਲਈ ਸ਼ੂਗਰ ਸੈਂਸਰ ਅਤੇ ਟੌਫੀਆਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਵਿਚ ਅਚਾਨਕ ਕੋਈ ਕਮੀ ਨਾ ਆਵੇ। ਉਹ ਦੁਪਹਿਰ ਅਤੇ ਰਾਤ ਦੇ ਖਾਣੇ ਵਿੱਚ ਘਰ ਦਾ ਬਣਿਆ ਖਾਣਾ ਖਾ ਰਿਹਾ ਹੈ ਅਤੇ ਉਸ ਦੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜੇਲ੍ਹ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਅਰਵਿੰਦ ਕੇਜਰੀਵਾਲ ਦੀ ਕੋਠੜੀ ਨੇੜੇ ਐਮਰਜੈਂਸੀ ਰਿਸਪਾਂਸ ਟੀਮ ਵੀ ਤਾਇਨਾਤ ਕੀਤੀ ਹੈ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget