Kejriwal ਨੇ kurukshetra 'ਚ ਦਿੱਲੀ ਦੇ ਸਿੱਖਿਆ ਮਾਡਲ ਦੇ ਗਾਏ ਸੋਹਲੇ @ABP Sanjha ​

Continues below advertisement

ਲੋਕਲ ਬਾਡੀ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕੁਰੂਕਸ਼ੇਤਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਿੱਖਿਆ ਮਾਡਲ ਦੇ ਸੋਹਲੇ ਗਾਏ।

Continues below advertisement

JOIN US ON

Telegram