Kisan March| ਕੁਲਵਿੰਦਰ ਕੌਰ ਲਈ ਡਟੇ ਕਿਸਾਨ, ਕੱਢਿਆ ਗਿਆ ਮਾਰਚ

Continues below advertisement

Kisan March| ਕੁਲਵਿੰਦਰ ਕੌਰ ਲਈ ਡਟੇ ਕਿਸਾਨ, ਕੱਢਿਆ ਗਿਆ ਮਾਰਚ

#KisanMarch #KanganaRanaut #KanganaRanautslap #KanganaRanautSlapped #KulwinderKaur #ChandigarhAirport #FarmerProtest #ABPSanjha #ABPLIVE

ਇਹ ਤਸਵੀਰਾਂ ਮੁਹਾਲੀ ਦੀਆਂ ਨੇ, ਏਥੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਸਣੇ ਕਈ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਵਿਚ ਸੀਆਈਐੱਸਐੱਫ ਦੀ ਮਹਿਲਾ ਕੌਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿਚ ਮਾਰਚ ਕੱਢਿਆ, ਕੁਲਵਿੰਦਰ ਕੌਰ ਨੇ ਪਿਛਲੇ ਦਿਨੀਂ ਚੰਡੀਗੜ੍ਹ ਹਵਾਈ ਅੱਡੇ ’ਤੇ ‘ਸਕਿਓਰਿਟੀ ਚੈੱਕ’ ਦੌਰਾਨ ਬੀਜੇਪੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੇ ਥੱਪੜ ਮਾਰਿਆ ਸੀ, ਮਾਰਚ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ, ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਏ ਮਾਰਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Social Media Handles: YouTube:    / abpsanjha   Facebook:   / abpsanjha   Twitter:   / abpsanjha  
Whatsapp Channle abpsanjha

ABP Sanjha Website: abpsanjha

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

 

Continues below advertisement

JOIN US ON

Telegram