Shambhu Border| ਕੀ ਕਿਸਾਨ ਕਰਨਗੇ ਦਿੱਲੀ ਕੂਚ ? ਹੋਣ ਜਾ ਰਹੀ ਅਹਿਮ ਮੀਟਿੰਗ
Shambhu Border| ਕੀ ਕਿਸਾਨ ਕਰਨਗੇ ਦਿੱਲੀ ਕੂਚ ? ਹੋਣ ਜਾ ਰਹੀ ਅਹਿਮ ਮੀਟਿੰਗ
#GovernmentofHaryana#ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE
ਸ਼ੰਭੂ ਅਤੇ ਖਨੌਰੀ ਬੌਰਡਰ ਤੇ ਡਟੀਆਂ ਕਿਸਾਨ ਧਿਰਾਂ ਦੀ ਮੀਟਿੰਗ ਹੋਣ ਜਾ ਰਹੀ ਐ, ਚੰਡੀਗੜ੍ਹ ਵਿੱਚ ਇਹ ਬੈਠਕ ਹੋਵੇਗੀ, ਜਿਸ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਹੋ ਸਕਦੈ, ਖਾਸ ਕਰ ਕੀ ਕਿਸਾਨ ਜਥੇਬੰਦੀਆਂ ਸ਼ੰਭੂ ਬੌਰਡਰ ਦਾ ਰਸਤਾ ਖੁੱਲ੍ਹਣ ਬਾਅਦ ਦਿੱਲੀ ਵੱਲ ਵਧਣਗੀਆਂ ਜਾਂ ਨਹੀਂ, ਹਲਾਂਕਿ ਮੰਨਿਆ ਜਾ ਰਿਹੈ ਕਿ ਕਿਸਾਨ ਰਸਤਾ ਖੁੱਲ੍ਹਣ ਬਾਅਦ ਦਿੱਲੀ ਨੂੰ ਕੂਚ ਕਰ ਸਕਦੇ ਨੇ, ਇਸੇ ਖਦਸ਼ੇ ਕਾਰਨ ਹਰਿਆਣਾ ਸਰਕਾਰ ਨੇ ਹਾਲੇ ਤੱਕ ਬੈਰੀਕੇਡਿੰਗ ਨਹੀਂ ਹਟਾਈ, ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੋਇਐ ਅਤੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਐ, ਹਲਾਂਕਿ ਹਰਿਆਣਾ ਸਰਕਾਰ ਨੂੰ ਰਾਹਤ ਦੀ ਉਮੀਦ ਘੱਟ ਐ, ਕਿਉਂਕਿ ਹਾਈਕੋਰਟ ਦੇ ਫੈਸਲੇ ਬਾਅਦ ਕੇਂਦਰ ਦੀ ਪਟੀਸ਼ਨ ਤੇ ਹਰਿਆਣਾ ਸਰਕਾਰ ਵੱਲੋਂ ਵਕੀਲਾਂ ਨੇ ਅਪੀਲ ਦਾਇਰ ਕਰਨ ਬਾਰੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਸੀ, ਜਿਸ ਤੋਂ ਬਾਅਦ ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਸੂਬਾ ਹਾਈਵੇ ਨਹੀਂ ਰੋਕ ਸਕਦਾ, ਅਜਿਹੇ ਵਿੱਚ ਹਰਿਆਣਾ ਸਰਕਾਰ ਨੂੰ ਹਾਈਵੇ ਬੰਦ ਕਰਨ ਤੇ ਰਾਹਤ ਦੀ ਗੁੰਜਾਇਸ਼ ਕਾਫ਼ੀ ਘੱਟ ਐ, ਏਨ੍ਹਾਂ ਹਾਲਾਤਾਂ ਵਿੱਚ ਜੇਕਰ ਸੁਪਰੀਮ ਕੋਰਟ ਦਾ ਫੈਸਲਾ ਹਾਲੇ ਨਹੀਂ ਆਉਂਦਾ ਤਾਂ ਸੁਭਾਵਕ ਐ ਕਿਸਾਨਾਂ ਦੇ ਅਗਲੇ ਐਲਾਨ ਵਿੱਚ ਦੇਰੀ ਹੋ ਸਕਦੀ ਐ, ਕਿਉਂਕਿ ਸੁਪਰੀਮ ਕੋਰਟ ਦਾ ਕੋਈ ਵੀ ਫੈਸਲਾ ਅਹਿਮ ਰਹੇਗਾ ਜਿਸ ਤੋਂ ਬਾਅਦ ਹੀ ਕਿਸਾਨ ਅਗਲਾ ਕਦਮ ਪੁੱਟ ਸਕਦੇ ਨੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।