ਪੜਚੋਲ ਕਰੋ

Shambhu Border| ਹਾਈਕੋਰਟ ਦੇ ਆਦੇਸ਼ ਬਾਅਦ ਕਿਸਾਨਾਂ ਦਾ ਕੀ ਹੋਵੇਗਾ ਅਗਲਾ ਕਦਮ ?

Shambhu Border| ਹਾਈਕੋਰਟ ਦੇ ਆਦੇਸ਼ ਬਾਅਦ ਕਿਸਾਨਾਂ ਦਾ ਕੀ ਹੋਵੇਗਾ ਅਗਲਾ ਕਦਮ ?

#ShambhuBorder #PunjabandHaryanaHighCourt #KisanProtest #SKM #SamyuktKisanMorcha #BhagwantMann #cmmann #ABPSanjha #ABPLIVE

13 ਫਰਵਰੀ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬੌਰਡਰ ਤੇ ਡਟੇ ਹੋਏ ਨੇ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਜਾਣ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕੂਚ ਕੀਤਾ ਸੀ, ਕਿਸਾਨ ਮਜ਼ੂਦਰ ਸੰਘਰਸ਼ ਕਮੇਟੀ ਵੱਲੋਂ ਸਰਵਣ ਸਿੰਘ ਪੰਧੇਰ ਅਤੇ ਸਿੱਧੂਪੁਰ ਜਥੇਬੰਦੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੇ ਅਹਿਮ ਭੂਮਿਕਾ ਨਿਭਾਈ, ਕਿਸਾਨਾਂ ਨੇ 13 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬੌਰਡਰ ਤੋਂ ਦਿੱਲੀ ਕੂਚ ਦੀ ਪਹਿਲੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਵੱਲੋਂ ਕੀਤੀ ਸਖ਼ਤ ਬੈਰੀਕੇਡਿੰਗ ਕਰਕੇ ਕਿਸਾਨ ਅੱਗੇ ਨਹੀਂ ਵਧ ਸਕੇ, ਇਸ ਤੋਂ ਬਾਅਦ ਕਈ ਕੋਸ਼ਿਸ਼ਾਂ ਹੋਈਆਂ ਪਰ ਕਿਸਾਨਾਂ ਦੀ ਕੋਈ ਵਾਹ ਨਾ ਚੱਲੀ, ਇਸ ਵਿਚਾਲੇ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਦਰਮਿਆਨ ਕਈ ਦੌਰ ਦੀਆਂ ਬੈਠਕਾਂ ਹੋਈਆਂ ਪਰ ਬੇਸਿੱਟਾ ਰਹੀਆਂ, 21 ਫਰਵਰੀ ਨੂੰ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਹਰਿਆਣਾ ਪੁਲਿਸ ਨੇ ਮੁੜ ਸਖ਼ਤੀ ਵਿਖਾਈ, ਖਨੌਰੀ ਬੌਰਡਰ ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ, ਕਈ ਕਿਸਾਨ ਗੰਭੀਰ ਜ਼ਖ਼ਮੀ ਹੋਏ, ਪ੍ਰਿਤਪਾਲ ਸਿੰਘ ਨਾਮ ਦੇ ਇੱਕ ਕਿਸਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਹੋਈ, ਕਾਫ਼ੀ ਜੱਦੋ ਜਹਿਦ ਬਾਅਦ ਪ੍ਰਿਤਪਾਲ ਨੂੰ ਚੰਡੀਗੜ੍ਹ ਪੀਜੀਆਈ ਭਰਤੀ ਕਰਵਾਇਆ ਗਿਆ, ਪੁਲਿਸ ਦੀ ਸਖ਼ਤੀ ਨੂੰ ਵੇਖਦਿਆਂ ਕਿਸਾਨਾਂ ਨੇ ਦਿੱਲੀ ਕੂਚ ਨੂੰ ਮੁਲਤਵੀ ਕਰਦਿਆਂ ਸ਼ੰਭੂ ਅਤੇ ਖਨੌਰੀ ਤੇ ਹੀ ਪੱਕਾ ਧਰਨਾ ਮਾਰ ਦਿੱਤਾ, ਪੁਲਿਸ ਬੈਰੀਕੇਡਿੰਗ ਅਤੇ ਕਿਸਾਨਾਂ ਦੇ ਧਰਨੇ ਕਾਰਨ ਰਾਹਗੀਰ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਨੇ, ਅਜਿਹੇ ਵਿੱਚ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਬੈਰੀਕੇਡਿੰਗ ਹਟਾਉਣ ਲਈ ਕਿਹੈ,  ਏਨ੍ਹਾਂ ਹਾਲਾਤਾਂ ਵਿੱਚ ਕਿਸਾਨਾਂ ਦਾ ਅਗਲਾ ਕਦਮ ਕੀ ਹੋਵੇਗਾ ਉਸ ਤੇ ਵਿਚਾਰ ਲਈ ਕਿਸਾਨ ਧਿਰਾਂ ਸਿਰ ਜੋੜ ਬੈਠ ਗਈਆਂ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget