ਪੜਚੋਲ ਕਰੋ

Shambhu Border| ਸ਼ੰਭੂ 'ਤੇ ਹਾਈਕੋਰਟ ਦੇ ਹੁਕਮ ਬਾਅਦ ਕਿਸਾਨਾਂ ਨੇ ਸੱਦੀ ਮੀਟਿੰਗ

#ShambhuBorder #PunjabandHaryanaHighCourt #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਸ਼ੰਭੂ ਬੌਰਡਰ ਨੂੰ ਲੈ ਕੇ ਹਾਈਕੋਰਟ ਦੇ ਫੈਸਲੇ ਬਾਅਦ ਕਿਸਾਨ ਧਿਰਾਂ ਨੇ 16 ਜੁਲਾਈ ਨੂੰ ਬੈਠਕ ਬੁਲਾ ਲਈ ਐ, ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 16 ਜੁਲਾਈ ਨੂੰ ਦੋਵਾਂ ਫੋਰਮਾਂ ਦੀ ਮੀਟਿੰਗ ਸੱਦੀ ਗਈ ਐ, ਇਸ ਬੈਠਕ ਵਿੱਚ ਅਗਲਾ ਫੈਸਲਾ ਲਿਆ ਜਾਵੇਗਾ, ਕਿਸਾਨਾਂ ਮੁਤਾਬਕ ਹਾਈਕੋਰਟ ਦਾ ਫੈਸਲਾ ਪੜਿਆ ਜਾਵੇਗਾ ਅਤੇ ਕਾਨੂੰਨੀ ਮਾਹਿਰਾਂ ਦੀ ਰਾਏ ਵੀ ਲਈ ਜਾਵੇਗੀ, ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸ਼ੰਭੂ ਬੌਰਡਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਨੇ, ਹਰਿਆਣਾ ਸਰਕਾਰ ਨੂੰ ਕਿਹੈ ਕਿ ਬੈਰੀਕੇਡ ਇੱਕ ਹਫ਼ਤੇ ਅੰਦਰ ਹਟਾਏ ਜਾਣ, ਕਰੀਬ ਪੰਜ ਮਹੀਨਿਆਂ ਤੋਂ ਇਹ ਬੈਰੀਕੇਡਿੰਗ ਕੀਤੀ ਹੋਈ ਐ, ਕਿਸਾਨਾਂ ਨੇ 13 ਫਰਵਰੀ ਤੋਂ ਦਿੱਲੀ ਨੂੰ ਕੂਚ ਕਰਨਾ ਸੀ ਪਰ ਹਰਿਆਣਾ ਪੁਲਿਸ ਨੇ 10 ਫਰਵਰੀ ਨੂੰ ਬੈਰੀਕੇਡਿੰਗ ਕਰ ਦਿੱਤੀ ਸੀ, ਏਨ੍ਹਾਂ ਮਹੀਨਿਆਂ ਦੌਰਾਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹੈ, ਕਿਸਾਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਈ ਮੰਗਾਂ ਨੂੰ ਲੈ ਕੇ ਦਿੱਲੀ ਜਾਣਾ ਚਾਹੁੰਦੇ ਨੇ ਪਰ ਬੈਰੀਕੇਡਿੰਗ ਕਰਕੇ ਉਹ ਸ਼ੰਭੂ ਅਤੇ ਖਨੌਰੀ ਬੌਰਡਰ ਤੋਂ ਅੱਗੇ ਨਹੀਂ ਲੰਘ ਸਕੇ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget