ਪੜਚੋਲ ਕਰੋ
Kisan Protest| ਅਰਵਿੰਦ ਖੰਨਾ ਦਾ ਘਿਰਾਓ, ਪੁਲਿਸ ਨੇ ਬੈਰੀਕੇਡ ਕਰਕੇ ਰੋਕੇ ਕਿਸਾਨ
Kisan Protest| ਅਰਵਿੰਦ ਖੰਨਾ ਦਾ ਘਿਰਾਓ, ਪੁਲਿਸ ਨੇ ਬੈਰੀਕੇਡ ਕਰਕੇ ਰੋਕੇ ਕਿਸਾਨ
ਬਰਨਾਲਾ 'ਚ ਕਿਸਾਨਾਂ ਨੇ ਬੀਜੇਪੀ ਲੀਡਰ ਅਰਵਿੰਦ ਖੰਨਾ ਦਾ ਵਿਰੋਧ ਕੀਤਾ, ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਬੈਰੀਕੇਡਿੰਗ ਕਰਕੇ ਰੋਕਿਆ ਹੋਇਆ ਸੀ, ਇਸ ਦੌਰਾਨ ਕਿਸਾਨਾਂ ਨੇ ਬੀਜੇਪੀ ਲੀਡਰ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਕਿਸਾਨਾਂ ਨੇ ਕਿਹਾ ਕਿ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ, ਓਧਰ ਅਰਵਿੰਦ ਖੰਨਾ ਨੇ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਕਿਹਾ,
Tags :
Punjab News AAP Punjab Kisan ABP News Sarvan Singh Pandher Samyukt Kisan Morcha Punjab 'ਚ ਵਾਪਰਿਆ ਦਰਦਨਾਕ ਹਾਦਸਾ Khanauri Border Jagjeet Singh Dallewal SKM Rahul Gandhi ABP Sanjha Congress Bhagwant Mann BJP Farmers (Narendra Modi ABP LIVE Shambhu Border Tear Gas Farmers Detained Shubhkaran Singhਰਾਜਨੀਤੀ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ | Panjab University
Cm Bhagwant Mann | 20 ਮਿੰਟਾਂ ਵਿੱਚ ਹੋਵੇਗੀ ਰਜਿਸਟਰੀ ਕੀ ਹੈ Easy Registration Portal ? | Abp Sanjha
ਹੋਰ ਵੇਖੋ
Advertisement






















