Rajasthan CM | ਜਾਣੋ ਕੌਣ ਹਨ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੇ 2 Deputy CM
Download ABP Live App and Watch All Latest Videos
View In AppRajasthan CM | ਜਾਣੋ ਕੌਣ ਹਨ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੇ 2 Deputy CM
#Rajasthan #CM #Politics #BJP #abplive
ਰਾਜਸਥਾਨ 'ਚ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸਸਪੈਂਸ ਖ਼ਤਮ ਹੋ ਗਿਆ ਹੈ। ਵਿਧਾਇਕ ਦਲ ਦੀ ਬੈਠਕ ਮਗਰੋਂ ਭਾਜਪਾ ਆਲਾਕਮਾਨ ਨੇ ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਐਲਾਨ ਦਿੱਤਾ ਹੈ ਉਹ ਸਾਂਗਾਨੇਰ ਸੀਟ ਤੋਂ ਵਿਧਾਇਕ ਹਨ ਤੇ ਰਾਜਸਥਾਨ 'ਚ ਭਾਜਪਾ ਦੇ ਜਨਰਲ ਸਕੱਤਰ ਹਨ, ਜੋ ਕਿ ਬ੍ਰਾਹਮਣ ਭਾਈਚਾਰੇ ਤੋਂ ਆਉਂਦੇ ਹਨ। ਭਰਤਪੁਰ ਦੇ ਰਹਿਣ ਵਾਲੇ ਭਜਨ ਲਾਲ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਵਰਕਰ ਹਨ। ਉਹ ਪ੍ਰਦੇਸ਼ ਵਿਚ ਮਹਾਮੰਤਰੀ ਵਜੋਂ ਕੰਮ ਕਰਦੇ ਰਹੇ ਹਨ। ਭਾਜਪਾ ਨੇ ਉਨ੍ਹਾਂ ਨੂੰ ਪਹਿਲੀ ਵਾਰ ਜੈਪੁਰ ਦੀ ਸਾਂਗਾਨੇਰ ਵਰਗੀ ਸੁਰੱਖਿਅਤ ਸੀਟ ਤੋਂ ਚੋਣ ਲੜਾਈ ਅਤੇ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਹਨ।
ਦੱਸ ਦਈਏ ਕਿ ਭਾਜਪਾ ਵਲੋਂ ਰਾਜਸਥਾਨ ਚ 2 ਡਿਪਟੀ CM ਵੀ ਨਿਯੁਕਤ ਕੀਤੇ ਗਏ ਹਨ |
ਭਾਜਪਾ ਨੇ ਦੀਆ ਕੁਮਾਰੀ ਤੇ ਪ੍ਰੇਮ ਚੰਦ ਬੇਰਵਾ ਨੂੰ ਡਿਪਟੀ CM ਦੀ ਜ਼ਿੰਮੇਵਾਰੀ ਸੌਂਪੀ ਹੈ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...