Punjab Politics| AAP ਨੇ ਮੰਤਰੀਆਂ ਦੇ ਖੇਡਿਆ ਦਾਅ,5 ਮੰਤਰੀ ਬਣਾਏ ਉਮੀਦਵਾਰ

Continues below advertisement

Punjab Politics| AAP ਨੇ ਮੰਤਰੀਆਂ ਦੇ ਖੇਡਿਆ ਦਾਅ,5 ਮੰਤਰੀ ਬਣਾਏ ਉਮੀਦਵਾਰ

#aap #punjab #cmmann #kuldeepdhaliwal #loksabhapolls #election #abpsanjha 

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਹਲਕੇ ਤੋਂ ਕਰਮਜੀਤ ਅਨਮੋਲ ਤੇ ਬਠਿੰਡਾ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ, ਇਸ ਦੇ ਨਾਲ ਹੀ ਸੰਗਰੂਰ ਤੋਂ ਮੰਤਰੀ ਮੀਤ ਹੇਅਰ ਨੂੰ ਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

Continues below advertisement

JOIN US ON

Telegram