ਪੜਚੋਲ ਕਰੋ

Kulwinder Kaur| 'ਕੁਲਵਿੰਦਰ ਕੌਰ ਨੂੰ ਨਹੀਂ ਕੋਈ ਅਫ਼ਸੋਸ', ਮੁਲਾਕਾਤ ਬਾਅਦ ਸ਼ੇਰ ਸਿੰਘ ਨੇ ਕੀ-ਕੀ ਦੱਸਿਆ ?

Kulwinder Kaur| 'ਕੁਲਵਿੰਦਰ ਕੌਰ ਨੂੰ ਨਹੀਂ ਕੋਈ ਅਫ਼ਸੋਸ', ਮੁਲਾਕਾਤ ਬਾਅਦ ਸ਼ੇਰ ਸਿੰਘ ਨੇ ਕੀ-ਕੀ ਦੱਸਿਆ ?

#KanganaRanaut #KanganaRanautslap #KanganaRanautSlapped #KulwinderKaur #ChandigarhAirport #FarmerProtest #SherSingh #ABPSanjha #ABPLIVE

ਕੰਗਨਾ ਰਣੌਤ ਦੇ ਥੱਪੜ ਮਾਰਨ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਕੋਈ ਅਫ਼ਸੋਸ ਨਹੀਂ, ਇਹ ਕਹਿਣੈ ਕੁਲਵਿੰਦਰ ਦੇ ਭਰਾ ਸ਼ੇਰ ਸਿੰਘ ਦਾ, ਸ਼ੇਰ ਸਿੰਘ ਮੁਤਾਬਕ ਉਨ੍ਹਾਂ ਆਪਣੀ ਭੈਣ ਕੁਲਵਿੰਦਰ ਕੌਰ ਨਾਲ ਮੁਲਾਕਾਤ ਕੀਤੀ ਐ, ਸਾਫ਼ ਕੀਤੈ ਕਿ ਕੁਲਵਿੰਦਰ ਕੌਰ ਕਿਸੇ ਤਰ੍ਹਾਂ ਦੀ ਕੋਈ ਮੁਆਫ਼ੀ ਨਹੀਂ ਮੰਗੇਗੀ, ਕੁਝ ਦਿਨ ਪਹਿਲਾਂ ਚੰਡੀਗੜ੍ਹ ਏਅਰਪੋਰਟ ਤੇ ਬੀਜੇਪੀ ਐੱਮਪੀ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ CISF ਮਹਿਲਾ ਕੌਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ, ਇਸ ਮਾਮਲੇ ਵਿੱਚ ਕੇਸ ਦਰਜ ਹੋਇਐ ਅਤੇ ਇੱਕ ਐੱਸਆਈਟੀ ਜਾਂਚ ਕਰ ਰਹੀ ਐ, ਇਸ ਵਿਚਾਲੇ ਹੁਣ ਸ਼ੇਰ ਸਿੰਘ ਨੇ ਕੁਲਵਿੰਦਰ ਕੌਰ ਨਾਲ ਮੁਲਾਕਾਤ ਕੀਤੀ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget