![ABP Premium](https://cdn.abplive.com/imagebank/Premium-ad-Icon.png)
Parampal kaur| ਬਠਿੰਡਾ ਤੋਂ BJP ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ
Parampal kaur| ਬਠਿੰਡਾ ਤੋਂ BJP ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ #Parampalkaur #punjab #bhagwantmann #cmmann #abpsanjha #loksabhaelection2024 ਬਠਿੰਡਾ ਦੇ ਪਿੰਡ ਡਿੱਖ਼ ਵਿੱਚ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਪ੍ਰਚਾਰ ਕਰਨ ਆਏ ਸਨ ਪਰ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ ਓਹਨਾਂ ਦਾ ਜ਼ੋਰਦਾਰ ਵਿਰੋਧ ਕੀਤਾ, ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਵੀ ਤੈਨਾਤ ਸਨ,ਕਿਸਾਨ ਜਥੇਬੰਦੀਆਂ ਪੰਜਾਬ ਭਰ ਵਿੱਚ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਕਰ ਰਹੀਆਂ ਨੇ ਅਤੇ ਇਹ ਤਸਵੀਰਾਂ ਬਠਿੰਡਾ ਦੀਆਂ ਨੇ, ਪਰਮਪਾਲ ਕੌਰ ਆਈਏਐਸ ਅਧਿਕਾਰੀ ਸਨ ਉਨ੍ਹਾਂ ਨੇ ਵੀਆਰਐੱਸ ਲੈ ਕੇ ਸਿਆਸੀ ਪਾਰੀ ਸ਼ੁਰੂ ਕੀਤੀ ਹੈ ਅਤੇ ਬੀਜੇਪੀ ਦੇ ਉਮੀਦਵਾਰ ਬਣੇ, ਉਹ ਸਿਕੰਦਰ ਸਿੰਘ ਮਲੂਕਾ ਦੇ ਨੇ ਨੂੰਹ ਨੇ ਜੋ ਅਕਾਲੀ ਦਲ ਦੇ ਸੀਨੀਅਰ ਲੀਡਰ ਹਨ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en
![Akali dal | 'ਘਰ ਦਾ ਭੇਤੀ ਲੰਕਾ ਢਾਹੇ' - ਅਕਾਲੀ ਦਲ ਦਾ CM ਮਾਨ 'ਤੇ ਨਿਸ਼ਾਨਾ](https://feeds.abplive.com/onecms/images/uploaded-images/2024/07/04/8c6ab1d7a78f5cec76adf20571cdafe31720103601299673_original.jpg?impolicy=abp_cdn&imwidth=470)
![Amritpal Restriction | ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ](https://feeds.abplive.com/onecms/images/uploaded-images/2024/07/04/ffaefa9dc271a010e45adc36422a034f1720093414674673_original.jpg?impolicy=abp_cdn&imwidth=100)
![Team India With PM |Pm Modi ਨਾਲ Team India ਦਾ ਇਹ Video ਨਹੀਂ ਦੇਖਿਆ ਤਾਂ ਕੀ ਦੇਖਿਆ, ਖ਼ੂਬ ਮਸਤੀ ਕਰਦੇ ਆਏ ਨਜ਼ਰ](https://feeds.abplive.com/onecms/images/uploaded-images/2024/07/04/3a7931064cf5f72246b8959fd6d2a9661720092156311447_original.jpg?impolicy=abp_cdn&imwidth=100)
![Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤ](https://feeds.abplive.com/onecms/images/uploaded-images/2024/07/04/7081a768634327b53d7405ed8a361a771720084745558804_original.jpg?impolicy=abp_cdn&imwidth=100)
![Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?](https://feeds.abplive.com/onecms/images/uploaded-images/2024/07/04/1f86c46c22bc44b1c9ed0e3e6f4b5b8d1720077436323804_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)