Kharge In Parliament | 'ਮਾਤਾ ਜੀ ਬੋਲਣ 'ਚ Expert ਨੇ'-ਸੀਤਾਰਮਨ ਬਾਰੇ ਬੋਲੇ ਖੜਗੇ - ਪਿਆ ਹਾਸਾ | Budget 2024
Download ABP Live App and Watch All Latest Videos
View In AppKharge In Parliament | 'ਮਾਤਾ ਜੀ ਬੋਲਣ 'ਚ Expert ਨੇ'-ਸੀਤਾਰਮਨ ਬਾਰੇ ਬੋਲੇ ਖੜਗੇ - ਪਿਆ ਹਾਸਾ | Budget 2024
ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ
'ਬਜਟ ਸੰਤੁਲਿਤ ਨਹੀਂ ਹੈ...'
'ਅਸੀਂ ਦੇਸ਼ ਦੇ ਵਿਕਾਸ ਦੀ ਉਮੀਦ ਕਿਵੇਂ ਕਰ ਸਕਦੇ ਹਾਂ?'
'2 ਦੀ ਥਾਲੀ 'ਚ ਪਕੌੜੇ - ਬਾਕੀਆਂ ਦੀ ਥਾਲੀ ਖ਼ਾਲੀ'
'ਅਜਿਹਾ ਬਜਟ ਮੈਂ ਕਦੇ ਨਹੀਂ ਦੇਖਿਆ...'
ਰਾਜ ਸਭਾ ਵਿੱਚ ਕੇਂਦਰੀ ਬਜਟ 2024 'ਤੇ ਚਰਚਾ ਹੋਈ |
ਜਿਥੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਇਸ ਬਜਟ ਨੂੰ ਅਸੰਤੁਲਿਤ ਦੱਸਿਆ |
ਖੜਗੇ ਨੇ ਕਿਹਾ ਕਿ ਇਸ ਬਜਟ ਵਿੱਚ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਛੱਡ ਕੇ ਬਾਕੀ ਰਾਜਾਂ ਨੂੰ ਕੁਝ ਨਹੀਂ ਦਿੱਤਾ ਗਿਆ |
ਜਿਸ ਤੋਂ ਸਾਬਤ ਹੁੰਦਾ ਹੈ ਕਿ PM ਮੋਦੀ ਨੇ ਸਿਰਫ ਕੁਰਸੀ ਬਚਾਉਣ ਲਈ ਅਜਿਹਾ ਬਜਟ ਪੇਸ਼ ਕੀਤਾ ਗਿਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।