Surinder Dalla ਤੋਂ ਸੁਣੋ, ਕਿਸ ਬਿਮਾਰੀ ਨਾਲ ਜੂਝ ਰਹੇ ਨੇ Navjot sidhu @ABP Sanjha ​

Continues below advertisement

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਮੈਡੀਕਲ ਜਾਂਚ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਕਰਵਾਈ ਜਾ ਰਹੀ ਹੈ। ਇਸ ਦੌਰਾਨ ਸੁਰਿੰਦਰ ਡੱਲਾ ਨੇ ਦੱਸਿਆ ਕਿ ਨਵਜੋਤ ਸਿੱਧੂ ਕਿਸ ਬਿਮਾਰੀ ਨਾਲ ਜੂਝ ਰਹੇ ਹਨ।

Continues below advertisement

JOIN US ON

Telegram