ਪੜਚੋਲ ਕਰੋ

Lok Sabha Elections 2024 | ਬੌਲੀਵੁੱਡ ਨੇ ਪਾਈਆਂ ਵੋਟਾਂ, ਪੰਜਵੇਂ ਪੜਾਅ ਲਈ ਵੋਟਿੰਗ ਜਾਰੀ

Lok Sabha Elections 2024 | ਬੌਲੀਵੁੱਡ ਨੇ ਪਾਈਆਂ ਵੋਟਾਂ, ਪੰਜਵੇਂ ਪੜਾਅ ਲਈ ਵੋਟਿੰਗ ਜਾਰੀ #loksabhaelection2024 #akshaykumar #rajkumarrao #janvikapoor

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿਚ ਅਜ ਸਵੇਰੇ 7 ਵਜੇ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼ ਅਤੇ ਪਛਮੀ  ਬੰਗਾਲ ਸਮੇਤ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 49 ਲੋਕ ਸਭਾ ਸੀਟਾਂ ਤੋਂ ਇਲਾਵਾ ਓਡੀਸ਼ਾ ਦੀਆਂ 35 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਜਾਰੀ ਹੈ।ਇਸ ਗੇੜ ਵਿਚ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ ਅਤੇ ਪੀਯੂਸ਼ ਗੋਇਲ ਸਮੇਤ 9 ਕੇਂਦਰੀ ਮੰਤਰੀ ਚੋਣ ਮੈਦਾਨ ਵਿਚ ਹਨ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਰਾਏਬਰੇਲੀ ਤੋਂ ਚੋਣ ਲੜ ਰਹੇ ਹਨ। ਚੋਣ ਕਮਿਸ਼ਨ ਮੁਤਾਬਕ ਪੰਜਵੇਂ ਪੜਾਅ ਦੀਆਂ ਚੋਣਾਂ ਵਿਚ 695 ਉਮੀਦਵਾਰ ਮੈਦਾਨ ਵਿਚ ਹਨ। ਇਨ੍ਹਾਂ ਵਿਚੋਂ 613 ਪੁਰਸ਼ ਅਤੇ 82 ਮਹਿਲਾ ਉਮੀਦਵਾਰ ਹਨ। ਇਨ੍ਹਾਂ ਵਿਚ ਔਰਤਾਂ ਸਿਰਫ਼ 12% ਹਨ।Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਟਾਪ ਹੈਡਲਾਈਨ

ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026

Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Embed widget