ਪੜਚੋਲ ਕਰੋ

AAP Politics | CM ਮਾਨ ਦੇ ਸੁਹਰਿਆਂ ਦੇ ਜਿਲ੍ਹੇ ਤੋਂ AAP ਅੱਜ ਸ਼ੁਰੂ ਕਰਨ ਜਾ ਰਹੀ ਚੋਣ ਪ੍ਰਚਾਰ

AAP Politics | CM ਮਾਨ ਦੇ ਸੁਹਰਿਆਂ ਦੇ ਜਿਲ੍ਹੇ ਤੋਂ AAP ਅੱਜ ਸ਼ੁਰੂ ਕਰਨ ਜਾ ਰਹੀ ਚੋਣ ਪ੍ਰਚਾਰ

#Loksbhaelection #Haryana #kurukshetra #AAP #Kejriwal #Bhagwantmann #abplive

ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਅੱਜ ਤੋਂ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੀ ਹੈ। 
ਇਹ ਕੈਂਪੇਨ ਪੰਜਾਬ ਜਾਂ ਦਿੱਲੀ ਤੋਂ ਨਹੀਂ ਸਗੋਂ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਸ਼ੁਰੂ ਹੋ ਰਹੀ ਹੈ। 
 'ਸੰਸਦ 'ਚ ਕੇਜਰੀਵਾਲ ਕੁਰੂਕਸ਼ੇਤਰ ਹੋਵੇਗਾ ਖੁਸ਼ਹਾਲ'
ਇਹ ਉਹ ਨਾਅਰਾ ਹੈ ਜੋ ਆਮ ਆਦਮੀ ਪਾਰਟੀ ਆਪਦੇ ਪ੍ਰਚਾਰ ਦੌਰਾਨ ਇਥੇ ਲਗਾਏਗੀ 
 ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। 
ਬੀਤੇ ਦਿਨ ਦਿੱਲੀ ਸਥਿਤ ਆਪ ਦੇ ਦਫ਼ਤਰ ਵਿੱਚ ਪ੍ਰਚਾਰ ਸਬੰਧੀ ਰਣਨੀਤੀ ਵੀ ਬਣਾਈ ਗਈ ਸੀ। 
ਜ਼ਿਕਰ ਏ ਖ਼ਾਸ ਹੈ ਕਿ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਤਹਿਤ ਚੋਣ ਲੜ ਰਹੀ ਹੈ। 
ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ 'ਚੋਂ ਆਪ ਦੇ ਹਿੱਸੇ ਇੱਕ ਸੀਟ ਆਈ ਹੈ। 
ਆਮ ਆਦਮੀ ਪਾਰਟੀ ਆਪਣਾ ਉਮੀਦਵਾਰ ਕੁਰੂਕਸ਼ੇਤਰ ਤੋਂ ਉਤਾਰੇਗੀ। ਜਿਸ ਦੇ ਲਈ ਆਪ ਨੇ ਤਿਆਰੀ ਪੂਰੀ ਕਰ ਲਈ ਹੈ।  ਇੱਥੋਂ ਸਾਬਕਾ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ।

ਜ਼ਿਕਰ ਏ ਖ਼ਾਸ ਹੈ ਕਿ ਕੁਰੂਕਸ਼ੇਤਰ ਨੂੰ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਵਿੱਚੋਂ ਲੈਣ ਪਿੱਛੇ ਆਮ ਆਦਮੀ ਪਾਰਟੀ ਦੇ ਕੁਝ ਖਾਸ ਕਾਰਨ ਸਨ। 
ਪਹਿਲਾ ਕਾਰਨ ਇਹ ਹੈ ਕਿ ਇਹ ਸੀਟ ਪੰਜਾਬ ਦੇ ਪਟਿਆਲਾ ਦੇ ਨਾਲ ਲੱਗਦੀ ਹੈ, ਕਿਉਂਕਿ ਪੰਜਾਬ ਵਿੱਚ ‘ਆਪ’ ਦੀ ਸੱਤਾ ਹੈ, ਇਸ ਲਈ ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਇਸ ਦਾ ਉਨ੍ਹਾਂ ਨੂੰ ਚੋਣਾਂ ਵਿੱਚ ਫਾਇਦਾ ਹੋਵੇਗਾ। ਦੂ
ਜਾ ਕਾਰਨ ਇਹ ਹੈ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਸਹੁਰਾ ਘਰ ਵੀ ਇੱਥੇ ਹੀ ਹੈ। ਉਸਦਾ ਵਿਆਹ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਹੋਇਆ ਹੈ।ਇਸ ਕਾਰਨ ਉਹ ਅਕਸਰ ਇੱਥੇ ਆਉਂਦਾ ਰਹਿੰਦਾ ਹੈ। 
ਉਥੇ ਹੀ ਕੈਥਲ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਦਾ ਵੀ ਗ੍ਰਹਿ ਜ਼ਿਲ੍ਹਾ ਹੈ, ਉਹ ਇੱਥੇ ਲੰਬੇ ਸਮੇਂ ਤੋਂ ਸਰਗਰਮ ਹਨ। ਉਹ ਇੱਥੋਂ ਲੋਕ ਸਭਾ ਦੇ ਨਾਲ-ਨਾਲ ਵਿਧਾਨ ਸਭਾ ਚੋਣਾਂ ਦੀ ਵੀ ਤਿਆਰੀ ਕਰ ਰਹੇ ਹਨ। ਇੱਥੋਂ ਦੇ ਜਾਟ ਅਤੇ ਦਲਿਤ ਵਰਗ ਵਿੱਚ ਵੀ ਉਸਦਾ ਚੰਗਾ ਪ੍ਰਭਾਵ ਹੈ।

ਕੁਰੂਕਸ਼ੇਤਰ ਵਿੱਚ ਕਰੀਬ 18 ਲੱਖ ਵੋਟਰ ਹਨ। 14 ਤੋਂ 15 ਫੀਸਦੀ ਜਾਟ ਹਨ। 4% ਜੱਟ ਸਿੱਖ ਹਨ। ਇੱਥੇ ਸੈਣੀ ਭਾਈਚਾਰੇ ਦੇ ਕਰੀਬ 8 ਫੀਸਦੀ ਵੋਟਰ ਹਨ। ਇਸ ਤੋਂ ਇਲਾਵਾ ਅਗਰਵਾਲ ਭਾਈਚਾਰੇ ਦੀਆਂ 5 ਫੀਸਦੀ ਵੋਟਾਂ ਦੱਸੀਆਂ ਜਾ ਰਹੀਆਂ ਹਨ। 8% ਬ੍ਰਾਹਮਣ ਹਨ, 19% SC-ST ਵੋਟਰ ਹਨ। AAP ਦੇ ਹਾਲੀਆ ਸਰਵੇਖਣ ਵਿੱਚ ਉਨ੍ਹਾਂ ਨੂੰ ਇਥੋਂ ਚੰਗਾ ਹੁੰਗਾਰਾ ਮਿਲਿਆ ਹੈ। ਲੇਕਿਨ ਚੋਣਾਂ ਦੌਰਾਨ ਕੁਰੂਕਸ਼ੇਤਰ ਦੇ ਲੋਕ ਕਿਸ ਉਮੀਦਵਾਰ ਦੇ ਹੱਕ ਚ ਭੁਗਤਣਗੇ ਇਹ ਸਮੇਂ ਦੇ ਗਰਭ ਚ ਛੁਪੀ ਗੱਲ ਹੈ 
ਲੇਕਿਨ ਇਸ ਸੀਟ ਨੂੰ ਜਿੱਤਣ ਲਈ ਆਮ ਆਦਮੀ ਪਾਰਟੀ ਕੋਈ ਕਸਰ ਨਹੀਂ ਛਡਣਾ ਚਾਹੁੰਦੀ |

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਸ਼ਾਟ ਵੀਡੀਓ ਰਾਜਨੀਤੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget