Manish Sisodia Gets bail | 17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਸਿਸੋਦੀਆ
Download ABP Live App and Watch All Latest Videos
View In AppManish Sisodia Gets bail | 17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਸਿਸੋਦੀਆ
ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ
ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਸਿਸੋਦੀਆ
ਸ਼ਰਾਬ ਘੁਟਾਲਾ ਮਾਮਲਾ 'ਚ ਸਿਸੋਦੀਆ ਨੂੰ ਮਿਲੀ ਜ਼ਮਾਨਤ
ਦਿੱਲੀ ਸ਼ਰਾਬ ਘੁਟਾਲੇ ਵਿੱਚ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ
ਆਪ ਨੇਤਾ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਸੁਪਰੀਮ ਕੋਰਟ ਨੇ ਕੁੱਝ ਸ਼ਰਤਾਂ ਦੇ ਆਧਾਰ 'ਤੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
ਸਿਸੋਦੀਆ ਇਸ ਮਾਮਲੇ ਵਿੱਚ ਫਰਵਰੀ 2023 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਸਿਸੋਦੀਆ ਨੂੰ ਜ਼ਮਾਨਤ ਮਿਲਣ ਤੇ ਆਪ ਚ ਖੁਸ਼ੀ ਦੀ ਲਹਿਰ ਹੈ |
ਤੇ ਆਪ ਨੇਤਾ ਸੰਜੇ ਸਿੰਘ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ
ਉਥੇ ਹੀ ਇਸ ਜਿੱਤ ਤੋਂ ਬਾਅਦ ਭਾਰਤੀ ਟੀਮ ਨੇ ਕਿੰਝ ਜਸ਼ਨ ਮਨਾਇਆ ਵੇਖੋ ਇਹ ਵੀਡੀਓ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।