ਪੜਚੋਲ ਕਰੋ

Manish sisodia | ਨਹੀਂ ਮਿਲੀ ਰਾਹਤ-18 ਅਪ੍ਰੈਲ ਤੱਕ ਵਧੀ ਹਿਰਾਸਤ

Manish sisodia | ਨਹੀਂ ਮਿਲੀ ਰਾਹਤ-18 ਅਪ੍ਰੈਲ ਤੱਕ ਵਧੀ ਹਿਰਾਸਤ 

#AAP #Delhi #excisepolicy #ED #manishsisodia #abplive
ਦਿੱਲੀ ਆਬਕਾਰੀ ਨੀਤੀ ਘਪਲਾ ਮਾਮਲਾ
ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧੀ 
ਅਦਾਲਤ ਨੇ 18 ਅਪ੍ਰੈਲ ਤੱਕ ਵਧਾਈ ਹਿਰਾਸਤ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨਾਂ ਲਈ ਵਧਾ ਦਿੱਤੀ ਗਈ ਹੈ। 
ਰੌਜ਼ ਐਵੇਨਿਊ ਅਦਾਲਤ ਨੇ ਉਸ ਨੂੰ 18 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ। 
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਹੁਕਮ ਦਿੱਤਾ। 
ਦਰਅਸਲ, ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਿਸੋਦੀਆ ਦੀ ਹਿਰਾਸਤ ਅੱਜ ਯਾਨੀ 6 ਅਪ੍ਰੈਲ ਨੂੰ ਖ਼ਤਮ ਹੋ ਰਹੀ ਸੀ। 
ਇਸ ਸਬੰਧੀ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਮਨੀਸ਼ ਸਿਸੋਦੀਆ 26 ਫਰਵਰੀ 2023 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਬਾਰੇ ਸੀਬੀਆਈ ਅਤੇ ਈਡੀ ਦਾ ਦਾਅਵਾ ਹੈ ਕਿ ਸਿਸੋਦੀਆ ਨੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਆਬਕਾਰੀ ਨੀਤੀ ਵਿੱਚ ਬਦਲਾਅ ਕੀਤਾ ਸੀ। ਇਸ ਕਾਰਨ ‘ਆਪ’ ਆਗੂਆਂ ਨੇ ਰਿਸ਼ਵਤ ਵਜੋਂ ਮੋਟੀ ਰਕਮ ਹਾਸਲ ਕੀਤੀ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਵੀ 2 ਅਪ੍ਰੈਲ ਨੂੰ ਸੁਣਵਾਈ ਹੋਈ ਸੀ। ਇਸ ਦੌਰਾਨ ਉਸ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਸ ਨੂੰ ਜੇਲ੍ਹ ਵਿੱਚ ਰੱਖਣ ਦਾ ਕੋਈ ਲਾਭ ਨਹੀਂ ਹੈ ਕਿਉਂਕਿ ਉਸ ਖ਼ਿਲਾਫ਼ ਚੱਲ ਰਹੀ ਜਾਂਚ ਪੂਰੀ ਹੋ ਚੁੱਕੀ ਹੈ।
ਇੱਕ ਦਿਨ ਪਹਿਲਾਂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਸਥਿਤੀ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਉੱਤੇ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ। ਉਸਨੇ ਕਿਹਾ, "ਮੈਂ ਤੁਹਾਨੂੰ ਜਲਦੀ ਹੀ ਬਾਹਰ ਮਿਲਾਂਗਾ... ਮੈਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ।" ਮਨੀਸ਼ ਸਿਸੋਦੀਆ ਨੇ ਅੱਗੇ ਲਿਖਿਆ, "ਪਿਛਲੇ ਇੱਕ ਸਾਲ ਵਿੱਚ, ਮੈਂ ਸਾਰਿਆਂ ਨੂੰ ਬਹੁਤ ਯਾਦ ਕੀਤਾ ਹੈ। ਸਾਰਿਆਂ ਨੇ ਮਿਲ ਕੇ ਬੜੀ ਇਮਾਨਦਾਰੀ ਨਾਲ ਕੰਮ ਕੀਤਾ। ਜਿਸ ਤਰ੍ਹਾਂ ਆਜ਼ਾਦੀ ਦੇ ਸਮੇਂ ਹਰ ਕੋਈ ਲੜਿਆ ਸੀ, ਉਸੇ ਤਰ੍ਹਾਂ ਅਸੀਂ ਚੰਗੀ ਸਿੱਖਿਆ ਅਤੇ ਸਕੂਲਾਂ ਲਈ ਲੜ ਰਹੇ ਹਾਂ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਲੁਧਿਆਣਾ 'ਚ 9ਵੀਂ ਦੀ ਵਿਦਿਆਰਥਣ ਨੂੰ ਬੇਰਹਿਮੀ ਨਾਲ ਕੁੱਟਿਆ, ਪਿਸ਼ਾਬ ਤੋਂ ਖੂਨ ਆਉਣ 'ਤੇ ਹੋਇਆ ਖੁਲਾਸਾ; CCTV ਫੁਟੇਜ ਆਇਆ ਸਾਹਮਣੇ
ਲੁਧਿਆਣਾ 'ਚ 9ਵੀਂ ਦੀ ਵਿਦਿਆਰਥਣ ਨੂੰ ਬੇਰਹਿਮੀ ਨਾਲ ਕੁੱਟਿਆ, ਪਿਸ਼ਾਬ ਤੋਂ ਖੂਨ ਆਉਣ 'ਤੇ ਹੋਇਆ ਖੁਲਾਸਾ; CCTV ਫੁਟੇਜ ਆਇਆ ਸਾਹਮਣੇ
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਸਰਹੱਦ ਸੀਲ, ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨ; ਹਰਿਆਣਾ ਪੁਲਿਸ ਨੇ ਰੂਟ ਕੀਤੇ ਡਾਇਵਰਟ
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ, ਸ਼ੰਭੂ ਸਰਹੱਦ ਸੀਲ, ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨ; ਹਰਿਆਣਾ ਪੁਲਿਸ ਨੇ ਰੂਟ ਕੀਤੇ ਡਾਇਵਰਟ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget