''CM Kejriwal ਘਪਲੇਬਾਜ਼ ਤੇ ਰਿਸ਼ਵਤਖ਼ੋਰ - ਜੇਲ੍ਹ ਜਾਣਾ ਚਾਹੀਦਾ'' - Manjinder Sirsa
''CM Kejriwal ਘਪਲੇਬਾਜ਼ ਤੇ ਰਿਸ਼ਵਤਖ਼ੋਰ - ਜੇਲ੍ਹ ਜਾਣਾ ਚਾਹੀਦਾ'' - Manjinder Sirsa
#AAP #Delhi #ED #Kejriwal #manjindersirsa #abplive
ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਹੈ।ਤੇ ਜਵਾਬ ਦਾਖ਼ਲ ਕਰਨ ਲਈ 22 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ।ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ | ਸਿਰਸਾ ਦਾ ਕਹਿਣਾ ਹੈ ਕਿ ਹਾਈਕੋਰਟ ਨੇ CM ਅਰਵਿੰਦ ਕੇਜਰੀਵਾਲ ਖਿਲਾਫ ਦਾਇਰ ਸਾਰੇ ਸਬੂਤਾਂ ਨੂੰ ਵੇਖ ਲਿਆ ਹੈ - ਜਿਨ੍ਹਾਂ ਮੁਤਾਬਕ ਕੇਜਰੀਵਾਲ ਘਪਲੇਬਾਜ਼ ਤੇ ਰਿਸ਼ਵਤਖੋਰ ਹੈ - ਤੇ ਕੇਜਰੀਵਾਲ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....
ABP Sanjha